ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
13. ਪਰ ਦੂਤ ਨੇ ਉਹ ਨੂੰ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਬੇਨਤੀ ਸੁਣੀ ਗਈ ਅਰ ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਉਂ ਯੂਹੰਨਾ ਰੱਖਣਾ

ERVPA
13. ਫ਼ੇਰ ਪ੍ਰਭੂ ਦੇ ਦੂਤ ਨੇ ਉਸਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪ੍ਰਭੂ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ।

IRVPA
13. ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 80 Verses, Current Verse 13 of Total Verses 80
  • ਪਰ ਦੂਤ ਨੇ ਉਹ ਨੂੰ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਬੇਨਤੀ ਸੁਣੀ ਗਈ ਅਰ ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਉਂ ਯੂਹੰਨਾ ਰੱਖਣਾ
  • ERVPA

    ਫ਼ੇਰ ਪ੍ਰਭੂ ਦੇ ਦੂਤ ਨੇ ਉਸਨੂੰ ਕਿਹਾ, “ਜ਼ਕਰਯਾਹ ਡਰ ਨਾ! ਤੇਰੀ ਪ੍ਰਾਰਥਨਾ ਪ੍ਰਭੂ ਨੇ ਸੁਣ ਲਈ ਹੈ। ਤੇਰੀ ਪਤਨੀ ਇਲੀਸਬਤ ਇੱਕ ਬੱਚੇ ਨੂੰ ਜਨਮ ਦੇਵੇਗੀ। ਅਤੇ ਤੂੰ ਉਸਦਾ ਨਾਮ ਯੂਹੰਨਾ ਰੱਖੀਂ।
  • IRVPA

    ਤਦ ਦੂਤ ਨੇ ਆਖਿਆ, ਹੇ ਜ਼ਕਰਯਾਹ ਨਾ ਡਰ ਕਿਉਂ ਜੋ ਤੇਰੀ ਪ੍ਰਾਰਥਨਾ ਸੁਣੀ ਗਈ ਹੈ, ਤੇਰੀ ਪਤਨੀ ਇਲੀਸਬਤ ਤੇਰੇ ਲਈ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯੂਹੰਨਾ ਰੱਖੀਂ।
Total 80 Verses, Current Verse 13 of Total Verses 80
×

Alert

×

punjabi Letters Keypad References