ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਤਾਂ ਐਉਂ ਹੋਇਆ ਕਿ ਉਹ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਰ ਜਾਂ ਕਰ ਹਟਿਆ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾਲ ਜਿਵੇਂ ਯੂਹੰਨਾ ਨੇ ਭੀ ਆਪਣੇ ਚੇਲਿਆਂ ਨੂੰ ਸਿਖਾਲੀ

ERVPA
1. ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸਦੇ ਇੱਕ ਚੇਲੇ ਨੇ ਉਸਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿਖਾਈ ਸੀ।”

IRVPA
1. ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 54 Verses, Current Verse 1 of Total Verses 54
  • ਤਾਂ ਐਉਂ ਹੋਇਆ ਕਿ ਉਹ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਰ ਜਾਂ ਕਰ ਹਟਿਆ ਤਾਂ ਉਹ ਦੇ ਚੇਲਿਆਂ ਵਿੱਚੋਂ ਇੱਕ ਨੇ ਉਹ ਨੂੰ ਆਖਿਆ, ਪ੍ਰਭੁ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾਲ ਜਿਵੇਂ ਯੂਹੰਨਾ ਨੇ ਭੀ ਆਪਣੇ ਚੇਲਿਆਂ ਨੂੰ ਸਿਖਾਲੀ
  • ERVPA

    ਇੱਕ ਵਾਰ ਯਿਸੂ ਕਿਸੇ ਥਾਂ ਤੇ ਪ੍ਰਾਰਥਨਾ ਕਰ ਰਿਹਾ ਸੀ। ਜਦੋਂ ਉਹ ਪ੍ਰਾਰਥਨਾ ਕਰ ਹਟਿਆ ਤਾਂ ਉਸਦੇ ਇੱਕ ਚੇਲੇ ਨੇ ਉਸਨੂੰ ਆਖਿਆ, “ਪ੍ਰਭੂ! ਸਾਨੂੰ ਪ੍ਰਾਰਥਨਾ ਕਰਨੀ ਸਿਖਾਵੋ ਜਿਵੇਂ ਯੂਹੰਨਾ ਨੇ ਆਪਣੇ ਚੇਲਿਆਂ ਨੂੰ ਸਿਖਾਈ ਸੀ।”
  • IRVPA

    ਫਿਰ ਇਸ ਤਰ੍ਹਾਂ ਹੋਇਆ ਕਿ ਯਿਸੂ ਕਿਸੇ ਥਾਂ ਪ੍ਰਾਰਥਨਾ ਕਰਦਾ ਸੀ ਅਤੇ ਜਦ ਪ੍ਰਾਰਥਨਾ ਕਰ ਚੁੱਕਿਆ ਤਾਂ ਉਸ ਦੇ ਚੇਲਿਆਂ ਵਿੱਚੋਂ ਇੱਕ ਨੇ ਉਸ ਨੂੰ ਆਖਿਆ, ਪ੍ਰਭੂ ਜੀ ਸਾਨੂੰ ਪ੍ਰਾਰਥਨਾ ਕਰਨੀ ਸਿਖਾ ਜਿਸ ਤਰ੍ਹਾਂ ਯੂਹੰਨਾ ਨੇ ਵੀ ਆਪਣੇ ਚੇਲਿਆਂ ਨੂੰ ਸਿਖਾਈ ਹੈ।
Total 54 Verses, Current Verse 1 of Total Verses 54
×

Alert

×

punjabi Letters Keypad References