ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
19. ਉਹ ਰਾਈ ਦੇ ਦਾਣੇ ਵਰਗਾ ਹੈ ਜਿਹ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ ਵਿੱਚ ਬੀਜਿਆ ਅਰ ਉਹ ਉੱਗਿਆ ਅਤੇ ਬਿਰਛ ਹੋ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਹਦੀਆਂ ਟਹਿਣੀਆਂ ਉੱਤੇ ਵਸੇਰਾ ਕੀਤਾ

ERVPA
19. ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁਟ੍ਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”

IRVPA
19. ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 35 Verses, Current Verse 19 of Total Verses 35
  • ਉਹ ਰਾਈ ਦੇ ਦਾਣੇ ਵਰਗਾ ਹੈ ਜਿਹ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ ਵਿੱਚ ਬੀਜਿਆ ਅਰ ਉਹ ਉੱਗਿਆ ਅਤੇ ਬਿਰਛ ਹੋ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਹਦੀਆਂ ਟਹਿਣੀਆਂ ਉੱਤੇ ਵਸੇਰਾ ਕੀਤਾ
  • ERVPA

    ਪਰਮੇਸ਼ੁਰ ਦਾ ਰਾਜ ਸਰ੍ਹੋਂ ਦੇ ਉਸ ਬੀਜ ਵਰਗਾ ਹੈ ਜਿਸਨੂੰ ਕੋਈ ਮਨੁੱਖ ਆਪਣੇ ਬਾਗ ਵਿੱਚ ਬੀਜਦਾ ਅਤੇ ਜਦੋਂ ਉਹ ਬੀਜ ਫੁਟ੍ਟਦਾ ਹੈ ਤਾਂ ਰੁੱਖ ਬਣ ਜਾਂਦਾ ਹੈ ਅਤੇ ਉਸਦੀਆਂ ਟਾਹਣੀਆਂ ਤੇ ਪੰਛੀ ਆਪਣੇ ਆਲ੍ਹਣੇ ਬਣਾਉਂਦੇ ਹਨ।”
  • IRVPA

    ਉਹ ਰਾਈ ਦੇ ਦਾਣੇ ਵਰਗਾ ਹੈ ਜਿਸ ਨੂੰ ਇੱਕ ਮਨੁੱਖ ਨੇ ਲੈ ਕੇ ਆਪਣੇ ਬਾਗ਼ ਵਿੱਚ ਬੀਜਿਆ ਅਤੇ ਉਹ ਉੱਗਿਆ ਅਤੇ ਰੁੱਖ ਬਣ ਗਿਆ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਦੀਆਂ ਟਹਿਣੀਆਂ ਉੱਤੇ ਆਲ੍ਹਣੇ ਪਾਏ।
Total 35 Verses, Current Verse 19 of Total Verses 35
×

Alert

×

punjabi Letters Keypad References