ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਅਰ ਓਹ ਉਸ ਦੀ ਤੱਕ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਘੱਲਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਭਈ ਉਹ ਦੀ ਕੋਈ ਗੱਲ ਫੜਨ ਇਸ ਲਈ ਜੋ ਉਹ ਨੂੰ ਹਾਕਮ ਦੇ ਵੱਸ ਅਤੇ ਇਖ਼ਤਿਆਰ ਵਿੱਚ ਕਰਨ

ERVPA
20. ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ਡ਼ਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਆਖਣੀਆਂ ਵਿੱਚੋਂ ਕੋਈ ਗਲਤੀ ਲਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।

IRVPA
20. ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 47 Verses, Current Verse 20 of Total Verses 47
  • ਅਰ ਓਹ ਉਸ ਦੀ ਤੱਕ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਘੱਲਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਭਈ ਉਹ ਦੀ ਕੋਈ ਗੱਲ ਫੜਨ ਇਸ ਲਈ ਜੋ ਉਹ ਨੂੰ ਹਾਕਮ ਦੇ ਵੱਸ ਅਤੇ ਇਖ਼ਤਿਆਰ ਵਿੱਚ ਕਰਨ
  • ERVPA

    ਇਸ ਲਈ ਨੇਮ ਦੇ ਉਪਦੇਸ਼ਕ ਅਤੇ ਜਾਜਕ ਯਿਸੂ ਨੂੰ ਫ਼ਡ਼ਨ ਦੀ ਸਹੀ ਤਾਕ ਵਿੱਚ ਰਹੇ ਅਤੇ ਉਨ੍ਹਾਂ ਨੇ ਉਸ ਕੋਲ ਕੁਝ ਜਸੂਸ ਭੇਜੇ ਜਿਨ੍ਹਾਂ ਨੇ ਚੰਗੇ ਮਨੁੱਖ ਹੋਣ ਦਾ ਨਾਟਕ ਕੀਤਾ। ਉਹ ਯਿਸੂ ਦੀਆਂ ਆਖਣੀਆਂ ਵਿੱਚੋਂ ਕੋਈ ਗਲਤੀ ਲਭਣਾ ਚਾਹੁੰਦੇ ਸਨ ਤਾਂ ਜੋ ਉਹ ਯਿਸੂ ਨੂੰ ਰਾਜਪਾਲ ਦੇ ਹੱਥੀ ਸੌਂਪ ਸਕਣ, ਜਿਸ ਕੋਲ ਯਿਸੂ ਉੱਤੇ ਸ਼ਕਤੀ ਅਤੇ ਅਧਿਕਾਰ ਸੀ।
  • IRVPA

    ਅਤੇ ਉਹ ਉਸ ਦੀ ਤਾੜ ਵਿੱਚ ਲੱਗੇ ਰਹੇ ਅਤੇ ਭੇਤੀਆਂ ਨੂੰ ਭੇਜਿਆ ਜਿਹੜੇ ਕਪਟ ਨਾਲ ਆਪਣੇ ਆਪ ਨੂੰ ਧਰਮੀ ਵਿਖਾਉਂਦੇ ਸਨ ਜੋ ਉਸ ਦੀ ਕੋਈ ਗੱਲ ਫੜਨ ਇਸ ਲਈ ਜੋ ਉਸ ਨੂੰ ਹਾਕਮ ਦੇ ਵੱਸ ਅਤੇ ਅਧਿਕਾਰ ਵਿੱਚ ਕਰਨ।
Total 47 Verses, Current Verse 20 of Total Verses 47
×

Alert

×

punjabi Letters Keypad References