PAV
32. ਜੇ ਤੁਸੀਂ ਉਨ੍ਹਾਂ ਨਾਲ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡਾ ਕੀ ਹਸਾਨ ਹੈ ਕਿਉਂ ਜੋ ਪਾਪੀ ਲੋਕ ਵੀ ਆਪਣਿਆਂ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?
ERVPA
32. ਜੇਕਰ ਤੁਸੀਂ ਕੇਵਲ ਉਨ੍ਹਾਂ ਨੂੰ ਹੀ ਪਿਆਰ ਕਰੋਂਗੇ, ਜੋ ਤੁਹਾਨੂੰ ਪਿਆਰ ਕਰਦੇ ਹਨ, ਤਾਂ ਤੁਸੀਂ ਪਰਮੇਸ਼ੁਰ ਵੱਲੋਂ ਕਿਹਡ਼ੀ ਉਸਤਤਿ ਦੀ ਆਸ ਰੱਖ ਸਕਦੇ ਹੋ? ਕਿਉਂਕਿ ਇੰਝ ਤਾਂ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।
IRVPA
32. ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡੀ ਕੀ ਵਡਿਆਈ, ਕਿਉਂ ਜੋ ਪਾਪੀ ਲੋਕ ਵੀ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN