ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
35. ਪਰ ਤੁਸੀਂ ਆਪਣਿਆਂ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ ਨਾ ਹੋ ਕੇ ਉਧਾਰ ਦਿਓ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤ੍ਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ

ERVPA
35. ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁਡ਼ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਸਰਬ ਉਚ੍ਚ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।

IRVPA
35. ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 49 Verses, Current Verse 35 of Total Verses 49
  • ਪਰ ਤੁਸੀਂ ਆਪਣਿਆਂ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ ਨਾ ਹੋ ਕੇ ਉਧਾਰ ਦਿਓ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਦੇ ਪੁੱਤ੍ਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ
  • ERVPA

    ਇਸ ਲਈ ਆਪਣੇ ਵੈਰੀਆਂ ਨਾਲ ਪਿਆਰ ਕਰੋ, ਮੁਡ਼ ਵਾਪਸ ਲੈਣ ਦੀ ਆਸ ਤੋਂ ਬਿਨਾ, ਉਹੀ ਕਰੋ ਜੋ ਚੰਗਾ ਹੈ। ਫ਼ਿਰ ਤੁਹਾਡਾ ਫ਼ਲ ਮਹਾਨ ਹੋਵੇਗਾ। ਅਤੇ ਤੁਸੀਂ ਸਰਬ ਉਚ੍ਚ ਪਰਮੇਸ਼ੁਰ ਦੇ ਬੱਚੇ ਹੋਵੋਂਗੇ ਕਿਉਂਕਿ ਪਰਮੇਸ਼ੁਰ ਪਾਪੀ ਲੋਕਾਂ ਅਤੇ ਨਾਸ਼ੁਕਰੇ ਲੋਕਾਂ ਤੇ ਵੀ ਦਯਾਵਾਨ ਹੈ।
  • IRVPA

    ਪਰ ਤੁਸੀਂ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਉਨ੍ਹਾਂ ਦਾ ਭਲਾ ਕਰੋ। ਨਿਰਾਸ਼ ਨਾ ਹੋ ਕੇ ਉਧਾਰ ਦੇਵੋ ਤਾਂ ਤੁਹਾਡਾ ਫਲ ਬਹੁਤ ਹੋਵੇਗਾ ਅਤੇ ਤੁਸੀਂ ਅੱਤ ਮਹਾਨ ਪਰਮੇਸ਼ੁਰ ਦੇ ਪੁੱਤਰ ਹੋਵੋਗੇ ਕਿ ਉਹ ਨਾਸ਼ੁਕਰਿਆਂ ਅਤੇ ਦੁਸ਼ਟਾਂ ਉੱਤੇ ਕਿਰਪਾਲੂ ਹੈ।
Total 49 Verses, Current Verse 35 of Total Verses 49
×

Alert

×

punjabi Letters Keypad References