ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
48. ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਘਰ ਬਣਾਉਂਦਿਆਂ ਡੂੰਘਾ ਪੁੱਟ ਕੇ ਪੱਥਰ ਉੱਤੇ ਨੀਉਂ ਧਰੀ ਅਤੇ ਜਾਂ ਹੜ੍ਹ ਆਇਆ ਤਾਂ ਧਾਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਹ ਨੂੰ ਹਿਲਾ ਨਾ ਸੱਕੀ ਇਸ ਲਈ ਜੋ ਉਹ ਅੱਛੀ ਤਰਾਂ ਬਣਾਇਆਂ ਹੋਇਆ ਸੀ

ERVPA
48. ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਹ ਧਰਦਾ ਹੈ। ਹਢ਼ ਆਉਂਦਾ ਹੈ ਅਤੇ ਹਢ਼ ਦਾ ਪਾਣੀ ਉਸਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹਢ਼ ਉਸ ਘਰ ਨੂੰ ਹਿਲਾ ਨਹੀਂ ਸਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।

IRVPA
48. ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 49 Verses, Current Verse 48 of Total Verses 49
  • ਉਹ ਉਸ ਮਨੁੱਖ ਵਰਗਾ ਹੈ ਜਿਹ ਨੇ ਘਰ ਬਣਾਉਂਦਿਆਂ ਡੂੰਘਾ ਪੁੱਟ ਕੇ ਪੱਥਰ ਉੱਤੇ ਨੀਉਂ ਧਰੀ ਅਤੇ ਜਾਂ ਹੜ੍ਹ ਆਇਆ ਤਾਂ ਧਾਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਹ ਨੂੰ ਹਿਲਾ ਨਾ ਸੱਕੀ ਇਸ ਲਈ ਜੋ ਉਹ ਅੱਛੀ ਤਰਾਂ ਬਣਾਇਆਂ ਹੋਇਆ ਸੀ
  • ERVPA

    ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਹ ਧਰਦਾ ਹੈ। ਹਢ਼ ਆਉਂਦਾ ਹੈ ਅਤੇ ਹਢ਼ ਦਾ ਪਾਣੀ ਉਸਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹਢ਼ ਉਸ ਘਰ ਨੂੰ ਹਿਲਾ ਨਹੀਂ ਸਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।
  • IRVPA

    ਉਹ ਉਸ ਮਨੁੱਖ ਵਰਗਾ ਹੈ ਜਿਸ ਨੇ ਘਰ ਬਣਾਉਣ ਵੇਲੇ ਧਰਤੀ ਡੂੰਘੀ ਪੁੱਟ ਕੇ ਪੱਥਰ ਉੱਤੇ ਨੀਂਹ ਰੱਖੀ ਅਤੇ ਜਦ ਹੜ੍ਹ ਆਇਆ ਤਾਂ ਲਹਿਰ ਨੇ ਉਸ ਘਰ ਉੱਤੇ ਜ਼ੋਰ ਮਾਰਿਆ ਪਰ ਉਸ ਨੂੰ ਹਿਲਾ ਨਾ ਸਕੀ ਇਸ ਲਈ ਜੋ ਉਹ ਚੰਗੀ ਤਰ੍ਹਾਂ ਬਣਾਇਆ ਹੋਇਆ ਸੀ।
Total 49 Verses, Current Verse 48 of Total Verses 49
×

Alert

×

punjabi Letters Keypad References