PAV
26. ਉਹ ਤੀਵੀਂ ਯੂਨਾਨਣ ਅਤੇ ਜਨਮ ਦੀ ਸੂਰੁਫੈਨੀਕਣ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਧੀ ਵਿੱਚੋਂ ਭੂਤ ਨੂੰ ਕੱਢ ਦਿਓ
ERVPA
26. ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਨਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕਢਣ ਵਾਸਤੇ ਬੇਨਤੀ ਕੀਤੀ।
IRVPA
26. ਉਹ ਔਰਤ ਯੂਨਾਨੀ ਅਤੇ ਜਨਮ ਦੀ ਸੂਰੁਫੈਨੀ ਸੀ। ਉਸ ਨੇ ਉਹ ਦੇ ਅੱਗੇ ਅਰਜ਼ ਕੀਤੀ ਜੋ ਤੁਸੀਂ ਮੇਰੀ ਬੇਟੀ ਵਿੱਚੋਂ ਭੂਤ ਕੱਢ ਦਿਓ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN