ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
19. ਅਤੇ ਉਸ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਨ੍ਹਾਂ ਪੰਜ ਰੋਟੀਆਂ ਅਤੇ ਦੋਹਾਂ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਰ ਚੇਲਿਆਂ ਨੇ ਲੋਕਾਂ ਨੂੰ ਦਿੱਤੀਆਂ

ERVPA
19. ਫ਼ੇਰ ਯਿਸੂ ਨੇ ਭੀਡ਼ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸਨੇ ਪੰਜ ਰੋਟੀਆਂ ਤੇ ਦੋ ਮਛੀਆਂ ਲਈਆਂ: ਉਸਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।

IRVPA
19. ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 36 Verses, Current Verse 19 of Total Verses 36
  • ਅਤੇ ਉਸ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਨ੍ਹਾਂ ਪੰਜ ਰੋਟੀਆਂ ਅਤੇ ਦੋਹਾਂ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਰ ਚੇਲਿਆਂ ਨੇ ਲੋਕਾਂ ਨੂੰ ਦਿੱਤੀਆਂ
  • ERVPA

    ਫ਼ੇਰ ਯਿਸੂ ਨੇ ਭੀਡ਼ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸਨੇ ਪੰਜ ਰੋਟੀਆਂ ਤੇ ਦੋ ਮਛੀਆਂ ਲਈਆਂ: ਉਸਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।
  • IRVPA

    ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।
Total 36 Verses, Current Verse 19 of Total Verses 36
×

Alert

×

punjabi Letters Keypad References