PAV
36. ਅਤੇ ਜਾਂ ਉਹ ਨੇ ਭੀੜ੍ਹਾਂ ਵੇਖੀਆਂ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂ ਜੋ ਉਨ੍ਹਾਂ ਭੇਡਾਂ ਵਾਂਙੁ ਜਿਨ੍ਹਾਂ ਦਾ ਅਯਾਲੀ ਨਾ ਹੋਵੇ ਓਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ
ERVPA
36. ਜਦੋਂ ਉਸਨੇ ਭੀਡ਼ਾਂ ਵੇਖੀਆਂ ਤਾਂ ਉਸਨੂੰ ਉਨ੍ਹਾਂ ਉੱਤੇ ਤਰਸ ਆਇਆ ਕਿਉਂਕਿ ਲੋਕ ਥੱਕੇ ਹੋਏ ਅਤੇ ਲਾਚਾਰ ਸਨ। ਉਹ ਉਨ੍ਹਾਂ ਭੇਡਾਂ ਵਾਂਗ ਸਨ ਜਿਨ੍ਹਾਂ ਦਾ ਕੋਈ ਆਜਡ਼ੀ ਨਾ ਹੋਵੇ।
IRVPA
36. ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN