PAV
20. ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਭੀ ਜਿਹ ਨੇ ਉਹ ਦੇ ਸਾਹਮਣੇ ਓਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾ ਨਾਲ ਉਸ ਨੇ ਓਹਨਾਂ ਨੂੰ ਭਰਮਾ ਛੱਡਿਆ ਸੀ ਜਿੰਨ੍ਹਾਂ ਉਸ ਦਰਿੰਦੇ ਦਾ ਦਾਗ ਲੁਕਾਇਆ ਸੀ, ਨਾਲੇ ਓਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ । ਏਹ ਦੋਵੇਂ ਓਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜੀਉਂਦੇ ਜੀ ਸੁੱਟੇ ਗਏ!
ERVPA
20. ਪਰ ਜਾਨਵਰ ਫ਼ਡ਼ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ਡ਼ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨਹਆਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
IRVPA
20. ਅਤੇ ਉਹ ਦਰਿੰਦਾ ਫੜਿਆ ਗਿਆ ਅਤੇ ਉਹ ਦੇ ਨਾਲ ਉਹ ਝੂਠਾ ਨਬੀ ਵੀ ਜਿਸ ਨੇ ਉਹ ਦੇ ਸਾਹਮਣੇ ਉਹ ਨਿਸ਼ਾਨੀਆਂ ਵਿਖਾਈਆਂ ਜਿਨ੍ਹਾਂ ਨਾਲ ਉਸ ਨੇ ਉਹਨਾਂ ਨੂੰ ਭਰਮਾਇਆ ਸੀ ਜਿਨ੍ਹਾਂ ਉਸ ਦਰਿੰਦੇ ਦਾ ਦਾਗ ਲੁਆਇਆ ਸੀ, ਅਤੇ ਉਹਨਾਂ ਨੂੰ ਜਿਹੜੇ ਉਹ ਦੀ ਮੂਰਤੀ ਪੂਜਾ ਕਰਦੇ ਸਨ। ਇਹ ਦੋਵੇਂ ਉਸ ਅੱਗ ਦੀ ਝੀਲ ਵਿੱਚ ਜਿਹੜੀ ਗੰਧਕ ਨਾਲ ਬਲਦੀ ਹੈ ਜਿਉਂਦੇ ਜੀ ਸੁੱਟੇ ਗਏ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN