PAV
8. ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕੁੱਲਾ ਘੋੜਾ ਹੈ ਅਤੇ ਜਿਹੜਾ ਓਸ ਉੱਤੇ ਸਵਾਰ ਹੈ ਉਹ ਦਾ ਨਾਉਂ ਮੌਤ ਹੈ ਅਤੇ ਪਤਾਲ ਉਹ ਦੇ ਮਗਰ ਮਗਰ ਚੱਲਿਆ ਆਉਂਦਾ ਹੈ ਅਤੇ ਓਹਨਾਂ ਨੂੰ ਧਰਤੀ ਦੀ ਚੁਥਾਈ ਉੱਤੇ ਇਖ਼ਤਿਆਰ ਦਿੱਤਾ ਗਿਆ ਭਈ ਤਲਵਾਰ ਨਾਲ, ਕਾਲ ਨਾਲ, ਮਰੀ ਨਾਲ ਅਤੇ ਧਰਤੀ ਦਿਆਂ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।।
ERVPA
8. ਮੈਂ ਦੇਖਿਆ, ਅਤੇ ਉਥੇ ਮੇਰੇ ਸਾਮ੍ਹਣੇ ਇੱਕ ਫ਼ਿੱਕੇ ਰੰਗ ਦਾ ਘੋਡ਼ਾ ਸੀ। ਘੁਡ਼ਸਵਾਰ ਮੌਤ ਸੀ। ਉਸਦੇ ਪਿਛੇ, ਪਤਾਲ ਆ ਰਿਹਾ ਸੀ। ਉਨ੍ਹਾਂ ਨੂੰ ਧਰਤੀ ਦੇ ਇੱਕ ਚੌਥਾਈ ਹਿੱਸੇ ਉੱਪਰ ਅਧਿਕਾਰ ਦਿੱਤਾ ਗਿਆ ਸੀ। ਉਨ੍ਹਾਂ ਨੂੰ ਤਲਵਾਰ ਦੁਆਰਾ, ਅਕਾਲ ਦੁਆਰਾ, ਖਤਰਨਾਕ ਬਿਮਾਰੀਆਂ ਦੁਆਰਾ ਅਤੇ ਧਰਤੀ ਦੇ ਜੰਗਲੀ ਜਾਨਵਰਾਂ ਦੁਆਰਾ ਮਾਰਨ ਦੀ ਸ਼ਕਤੀ ਦਿੱਤੀ ਗਈ ਸੀ।
IRVPA
8. ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN