ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
19. ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗ ਗੰਦ ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗ ਧਰਮ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ

ERVPA
19. ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖਾ ਹੈ। ਅਤੀਤ ਵਿੱਚ, ਤੁਸੀਂ ਆਪਣੇ ਸ਼ਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸ਼ਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।

IRVPA
19. ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 23 Verses, Current Verse 19 of Total Verses 23
  • ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗ ਗੰਦ ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗ ਧਰਮ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ
  • ERVPA

    ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖਾ ਹੈ। ਅਤੀਤ ਵਿੱਚ, ਤੁਸੀਂ ਆਪਣੇ ਸ਼ਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸ਼ਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।
  • IRVPA

    ਮੈਂ ਤੁਹਾਡੇ ਸਰੀਰ ਦੀ ਦੁਰਬਲਤਾਈ ਦੇ ਕਾਰਨ ਮਨੁੱਖਾਂ ਵਾਲੀ ਗੱਲ ਆਖਦਾ ਹਾਂ ਸੋ ਜਿਵੇਂ ਤੁਸੀਂ ਆਪਣੇ ਅੰਗਾਂ ਨੂੰ ਗੰਦ-ਮੰਦ ਅਤੇ ਕੁਧਰਮ ਸਗੋਂ ਅੱਤ ਕੁਧਰਮ ਦੀ ਗੁਲਾਮੀ ਵਿੱਚ ਸੌਂਪ ਦਿੱਤੇ ਤਿਵੇਂ ਹੁਣ ਆਪਣੇ ਅੰਗਾਂ ਨੂੰ ਧਾਰਮਿਕਤਾ ਦੀ ਗੁਲਾਮੀ ਵਿੱਚ ਪਵਿੱਤਰ ਹੋਣ ਲਈ ਸੌਂਪ ਦਿਓ।
Total 23 Verses, Current Verse 19 of Total Verses 23
×

Alert

×

punjabi Letters Keypad References