PAV
19. ਤਾਂ ਤੂੰ ਮੈਨੂੰ ਆਖੇਂਗਾ, ਫੇਰ ਉਹ ਹੁਣ ਕਾਹਨੂੰ ਦੋਸ਼ ਲਾਉਂਦਾ ਹੈ ਕਿਉਂ ਜੇ ਉਹ ਦੀ ਮਨਸ਼ਾ ਦਾ ਕਿਨ ਸਾਹਮਣਾ ਕੀਤਾॽ
ERVPA
19. ਫ਼ਿਰ ਤੁਹਾਡੇ ਵਿੱਚੋਂ ਕੋਈ ਮੈਨੂੰ ਪੁਛੇਗਾ: “ਜੇਕਰ ਜੋ ਕੁਝ ਵੀ ਅਸੀਂ ਕਰਦੇ ਹਾਂ ਪਰੇਸ਼ੁਰ ਹੀ ਹੈ ਜੋ ਉਸਨੂੰ ਨਿਯਂਤ੍ਰਿਤ ਕਰਦਾ ਹੈ, ਤਾਂ ਪਰਮੇਸ਼ੁਰ ਨੇ ਸਾਨੂੰ ਸਾਡੇ ਪਾਪਾਂ ਲਈ ਕਸੂਰਵਾਰ ਕਿਉਂ ਠਹਿਰਾਉਂਦਾ ਹੈ?”
IRVPA
19. ਤਾਂ ਤੂੰ ਮੈਨੂੰ ਇਹ ਆਖੇਂਗਾ, ਕਿ ਉਹ ਹੁਣ ਕਿਉਂ ਦੋਸ਼ ਲਾਉਂਦਾ ਹੈ, ਕਿਉਂ ਜੋ ਉਸ ਦੀ ਮਰਜ਼ੀ ਦਾ ਕਿਸ ਨੇ ਸਾਹਮਣਾ ਕੀਤਾ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN