ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਸੋ ਜਾਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ ਬਹੁਤ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ

ERVPA
2. ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿਢ਼ਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ।

IRVPA
2. ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 2 of Total Verses 41
  • ਸੋ ਜਾਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ ਬਹੁਤ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ
  • ERVPA

    ਪੌਲੁਸ ਅਤੇ ਬਰਨਬਾਸ ਅਜਿਹੇ ਉਪਦੇਸ਼ ਦੇ ਵਿਰੁੱਧ ਸਨ। ਇਸ ਲਈ ਉਨ੍ਹਾਂ ਨੇ ਯਹੂਦਿਯਾ ਦੇ ਇਨ੍ਹਾਂ ਆਦਮੀਆਂ ਨੂੰ ਦ੍ਰਿਢ਼ਤਾ ਨਾਲ ਬਹਿਸ ਕੀਤੀ। ਅਤੇ ਅੰਤ ਵਿੱਚ ਇਹ ਨਿਸ਼ਚਿਤ ਹੋਇਆ ਕਿ ਪੌਲੁਸ ਅਤੇ ਬਰਨਬਾਸ ਕੁਝ ਸਥਾਨਕ ਲੋਕਾਂ ਨਾਲ, ਰਸੂਲਾਂ ਅਤੇ ਬਜ਼ੁਰਗਾਂ ਨਾਲ ਸੰਪਰਕ ਕਰਨ ਅਤੇ ਇਸ ਪ੍ਰਸ਼ਨ ਬਾਰੇ ਚਰਚਾ ਕਰਨ ਲਈ, ਯਰੂਸ਼ਲਮ ਨੂੰ ਜਾਣਗੇ।
  • IRVPA

    ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।
Total 41 Verses, Current Verse 2 of Total Verses 41
×

Alert

×

punjabi Letters Keypad References