ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
31. ਕਿਉਂ ਜੋ ਉਸ ਨੇ ਇੱਕ ਦਿਨ ਠਹਿਰਾ ਛਡਿਆ ਹੈ ਜਿਹ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਉਂ ਕਰੇਗਾ ਓਸ ਮਨੁੱਖ ਦੀ ਰਾਹੀਂ ਜਿਹ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲ ਕੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।।

ERVPA
31. ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸਨੇ ਇਉਂ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”

IRVPA
31. ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 31 of Total Verses 34
  • ਕਿਉਂ ਜੋ ਉਸ ਨੇ ਇੱਕ ਦਿਨ ਠਹਿਰਾ ਛਡਿਆ ਹੈ ਜਿਹ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਉਂ ਕਰੇਗਾ ਓਸ ਮਨੁੱਖ ਦੀ ਰਾਹੀਂ ਜਿਹ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲ ਕੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।।
  • ERVPA

    ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸਨੇ ਇਉਂ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”
  • IRVPA

    ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।
Total 34 Verses, Current Verse 31 of Total Verses 34
×

Alert

×

punjabi Letters Keypad References