ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
27. ਜਦ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਾਈਆਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਭਈ ਉਸ ਦਾ ਆਦਰ ਭਾਉ ਕਰਨ । ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ ਜਿਨ੍ਹਾਂ ਕਿਰਪਾ ਦੇ ਕਾਰਨ ਨਿਹਚਾ ਕੀਤੀ ਸੀ

ERVPA
27. ਅਪੁੱਲੋਸ ਅਖਾਯਾ ਦੇਸ਼ ਨੂੰ ਜਾਣਾ ਚਾਹੁੰਦਾ ਸੀ ਤਾਂ ਅਫ਼ਸੁਸ ਵਿੱਚ ਰਹਿੰਦੇ ਭਰਾਵਾਂ ਨੇ ਉਸਦੀ ਮਦਦ ਕੀਤੀ। ਉਨ੍ਹਾਂ ਨੇ ਅਖਾਯਾ ਵਿੱਚ ਰਹਿੰਦੇ ਯਿਸੂ ਦੇ ਚੇਲਿਆਂ ਨੂੰ ਇੱਕ ਚਿਠੀ ਲਿਖੀ ਜਿਸ ਵਿੱਚ ਉਸਨੇ ਅਪੁੱਲੋਸ ਨੂੰ ਉਥੇ ਉਸਦਾ ਆਦਰ ਕਰਨ ਲਈ ਲਿਖਿਆ। ਅਖਾਯਾ ਵਿੱਚ ਇਨ੍ਹਾਂ ਨਿਹਚਾਵਾਨਾਂ ਨੇ ਪਰਮੇਸ਼ੁਰ ਦੀ ਕਿਰਪਾ ਨਾਲ ਯਿਸੂ ਵਿੱਚ ਨਿਹਚਾ ਕੀਤੀ।

IRVPA
27. ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ। ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 28 Verses, Current Verse 27 of Total Verses 28
  • ਜਦ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਾਈਆਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਭਈ ਉਸ ਦਾ ਆਦਰ ਭਾਉ ਕਰਨ । ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ ਜਿਨ੍ਹਾਂ ਕਿਰਪਾ ਦੇ ਕਾਰਨ ਨਿਹਚਾ ਕੀਤੀ ਸੀ
  • ERVPA

    ਅਪੁੱਲੋਸ ਅਖਾਯਾ ਦੇਸ਼ ਨੂੰ ਜਾਣਾ ਚਾਹੁੰਦਾ ਸੀ ਤਾਂ ਅਫ਼ਸੁਸ ਵਿੱਚ ਰਹਿੰਦੇ ਭਰਾਵਾਂ ਨੇ ਉਸਦੀ ਮਦਦ ਕੀਤੀ। ਉਨ੍ਹਾਂ ਨੇ ਅਖਾਯਾ ਵਿੱਚ ਰਹਿੰਦੇ ਯਿਸੂ ਦੇ ਚੇਲਿਆਂ ਨੂੰ ਇੱਕ ਚਿਠੀ ਲਿਖੀ ਜਿਸ ਵਿੱਚ ਉਸਨੇ ਅਪੁੱਲੋਸ ਨੂੰ ਉਥੇ ਉਸਦਾ ਆਦਰ ਕਰਨ ਲਈ ਲਿਖਿਆ। ਅਖਾਯਾ ਵਿੱਚ ਇਨ੍ਹਾਂ ਨਿਹਚਾਵਾਨਾਂ ਨੇ ਪਰਮੇਸ਼ੁਰ ਦੀ ਕਿਰਪਾ ਨਾਲ ਯਿਸੂ ਵਿੱਚ ਨਿਹਚਾ ਕੀਤੀ।
  • IRVPA

    ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ। ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ।
Total 28 Verses, Current Verse 27 of Total Verses 28
×

Alert

×

punjabi Letters Keypad References