ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
35. ਤਾਂ ਸ਼ਹਿਰ ਦੇ ਮੁਹੱਰਰ ਨੇ ਭੀੜ ਨੂੰ ਠੰਡੀ ਕਰ ਕੇ ਆਖਿਆ, ਹੇ ਅਫ਼ਸੀ ਮਰਦੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਭਈ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਿਤਿਮਸ ਦਾ ਅਤੇ ਅਕਾਸ਼ ਦੀ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ!

ERVPA
35. ਫ਼ੇਰ ਸ਼ਹਿਰ ਦੇ ਮੁਹਰਰ੍ਰ ਨੇ ਉਨ੍ਹਾਂ ਨੂੰ ਸ਼ਾਂਤ ਹੋਣ ਲਈ ਜ਼ੋਰ ਪਾਇਆ ਅਤੇ ਆਖਿਆ, “ਹੇ ਅਫ਼ਸੀ ਮਨੁੱਖੋ, ਉਹ ਕੌਣ ਹੈ ਜੋ ਇਹ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਰ ਅਤੇ ਸਵਰਗ ਵੱਲੋਂ ਡਿੱਗੀ ਹੋਈ ਪਵਿੱਤਰ ਚੱਟਾਨ ਦਾ ਸੇਵਕ ਹੈ?”

IRVPA
35. ਤਾਂ ਸ਼ਹਿਰ ਦੇ ਮੰਤਰੀ ਨੇ ਭੀੜ ਨੂੰ ਸ਼ਾਂਤ ਕਰ ਕੇ ਆਖਿਆ, ਹੇ ਅਫ਼ਸੀ ਲੋਕੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਿਰ ਅਤੇ ਅਕਾਸ਼ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 41 Verses, Current Verse 35 of Total Verses 41
  • ਤਾਂ ਸ਼ਹਿਰ ਦੇ ਮੁਹੱਰਰ ਨੇ ਭੀੜ ਨੂੰ ਠੰਡੀ ਕਰ ਕੇ ਆਖਿਆ, ਹੇ ਅਫ਼ਸੀ ਮਰਦੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਭਈ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਿਤਿਮਸ ਦਾ ਅਤੇ ਅਕਾਸ਼ ਦੀ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ!
  • ERVPA

    ਫ਼ੇਰ ਸ਼ਹਿਰ ਦੇ ਮੁਹਰਰ੍ਰ ਨੇ ਉਨ੍ਹਾਂ ਨੂੰ ਸ਼ਾਂਤ ਹੋਣ ਲਈ ਜ਼ੋਰ ਪਾਇਆ ਅਤੇ ਆਖਿਆ, “ਹੇ ਅਫ਼ਸੀ ਮਨੁੱਖੋ, ਉਹ ਕੌਣ ਹੈ ਜੋ ਇਹ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਰ ਅਤੇ ਸਵਰਗ ਵੱਲੋਂ ਡਿੱਗੀ ਹੋਈ ਪਵਿੱਤਰ ਚੱਟਾਨ ਦਾ ਸੇਵਕ ਹੈ?”
  • IRVPA

    ਤਾਂ ਸ਼ਹਿਰ ਦੇ ਮੰਤਰੀ ਨੇ ਭੀੜ ਨੂੰ ਸ਼ਾਂਤ ਕਰ ਕੇ ਆਖਿਆ, ਹੇ ਅਫ਼ਸੀ ਲੋਕੋ, ਉਹ ਕਿਹੜਾ ਮਨੁੱਖ ਹੈ ਜੋ ਨਹੀਂ ਜਾਣਦਾ ਕਿ ਅਫ਼ਸੀਆਂ ਦਾ ਸ਼ਹਿਰ ਮਹਾਂ ਅਰਤਿਮਿਸ ਦੇ ਮੰਦਿਰ ਅਤੇ ਅਕਾਸ਼ ਵੱਲੋਂ ਗਿਰੀ ਹੋਈ ਮੂਰਤ ਦਾ ਸੇਵਕ ਹੈ।
Total 41 Verses, Current Verse 35 of Total Verses 41
×

Alert

×

punjabi Letters Keypad References