PAV
14. ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਭਈ ਜਿਸ ਰਾਹ ਨੂੰ ਓਹ ਕੁਰਾਹ ਕਰ ਆਖਦੇ ਹਨ ਓਸੇ ਦੇ ਅਨੁਸਾਰ ਮੈਂ ਆਪਣੇ ਪਿਉ ਦਾਦਿਆਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਸ਼ਰਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆ ਹੋਈਆਂ ਹਨ
ERVPA
14. ਪਰ ਮੈਂ ਤੁਹਾਡੇ ਸਾਮ੍ਹਣੇ ਸਵੀਕਾਰਦਾ ਹਾਂ; ਮੈਂ ਆਪਣੇ ਪੁਰਖਿਆ ਦੇ ਪਰਮੇਸ਼ੁਰ ਦੀ ਉਪਾਸਨਾ, ਚੇਲੇ ਦੀ ਤਰ੍ਹਾਂ, ਯਿਸੂ ਦੇ ਤਰੀਕੇ ਨਾਲ, ਕਰਦਾ ਹਾਂ। ਉਹ ਆਖਦੇ ਹਨ ਕਿ ਯਿਸੂ ਦਾ ਰਾਹ ਸਹੀ ਰਾਹ ਨਹੀਂ ਹੈ। ਪਰ ਮੈਂ ਉਨ੍ਹਾਂ ਸਾਰੀਆਂ ਗੱਲਾਂ ਵਿੱਚ ਵਿਸ਼ਵਾਸ ਰਖਦਾ ਹਾਂ ਜੋ ਕਿ ਮੂਸਾ ਦੀ ਸ਼ਰ੍ਹਾ ਵਿੱਚ, ਨਬੀਆਂ ਦੀਆਂ ਕਿਤਾਬਾਂ ਵਿੱਚ ਲਿਖੀਆਂ ਹੋਈਆਂ ਹਨ।
IRVPA
14. ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN