ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
16. ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖਲੋ ਜਾਹ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ ਭਈ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੈਂ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦਿਆਂਗਾ ਤੈਨੂੰ ਸੇਵਕ ਅਤੇ ਸਾਖੀ ਠਹਿਰਾਵਾਂ

ERVPA
16. ਉਠ ਖਢ਼ਾ ਹੋ। ਮੈਂ ਤੈਨੂੰ ਆਪਣਾ ਸੇਵਨ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ।

IRVPA
16. ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 32 Verses, Current Verse 16 of Total Verses 32
  • ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖਲੋ ਜਾਹ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ ਭਈ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੈਂ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦਿਆਂਗਾ ਤੈਨੂੰ ਸੇਵਕ ਅਤੇ ਸਾਖੀ ਠਹਿਰਾਵਾਂ
  • ERVPA

    ਉਠ ਖਢ਼ਾ ਹੋ। ਮੈਂ ਤੈਨੂੰ ਆਪਣਾ ਸੇਵਨ ਚੁਣਿਆ ਹੈ। ਤੂੰ ਮੇਰਾ ਗਵਾਹ ਹੋਵੇਂਗਾ। ਤੂੰ ਜੋ ਕੁਝ ਹੁਣ ਵੇਖਿਆ ਹੈ ਤੇ ਜੋ ਮੈਂ ਤੈਨੂੰ ਅਗਲੇ ਸਮੇਂ ਵਿੱਚ ਵਿਖਾਵਾਂਗਾ, ਇਸ ਬਾਰੇ ਤੂੰ ਲੋਕਾਂ ਨਾਲ ਮੇਰੀ ਚਰਚਾ ਕਰੇਂਗਾ। ਇਸੇ ਲਈ ਅੱਜ ਮੈਂ ਤੇਰੇ ਕੋਲ ਆਇਆ ਹਾਂ।
  • IRVPA

    ਪਰ ਉੱਠ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਕਿਉਂ ਜੋ ਮੈਂ ਤੈਨੂੰ ਇਸ ਲਈ ਦਰਸ਼ਣ ਦਿੱਤਾ ਹੈ, ਕਿ ਉਨ੍ਹਾਂ ਗੱਲਾਂ ਦਾ ਜਿਨ੍ਹਾਂ ਵਿੱਚ ਤੂੰ ਮੈਨੂੰ ਵੇਖਿਆ ਅਤੇ ਜਿਨ੍ਹਾਂ ਵਿੱਚ ਮੈਂ ਤੈਨੂੰ ਵਿਖਾਈ ਦੇਵਾਂਗਾ, ਤੈਨੂੰ ਸੇਵਕ ਅਤੇ ਗਵਾਹ ਠਹਿਰਾਵਾਂ।
Total 32 Verses, Current Verse 16 of Total Verses 32
×

Alert

×

punjabi Letters Keypad References