ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
28. ਭਈ ਅਸੀਂ ਤਾਂ ਤੁਹਾਨੂੰ ਤਗੀਦ ਨਾਲ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਕਰਨਾ ਅਤੇ ਵੇਖੋ ਤੁਸਾਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਚਾਹੁੰਦੇ ਹੋ ਜੋ ਇਸ ਮਨੁੱਖ ਦਾ ਖੂਨ ਸਾਡੇ ਜੁੰਮੇ ਲਾਓ

ERVPA
28. ਉਸਨੇ ਆਖਿਆ, “ਅਸੀਂ ਬਡ਼ੀ ਦ੍ਰਿਡ਼ਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”

IRVPA
28. ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 42 Verses, Current Verse 28 of Total Verses 42
  • ਭਈ ਅਸੀਂ ਤਾਂ ਤੁਹਾਨੂੰ ਤਗੀਦ ਨਾਲ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਕਰਨਾ ਅਤੇ ਵੇਖੋ ਤੁਸਾਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਚਾਹੁੰਦੇ ਹੋ ਜੋ ਇਸ ਮਨੁੱਖ ਦਾ ਖੂਨ ਸਾਡੇ ਜੁੰਮੇ ਲਾਓ
  • ERVPA

    ਉਸਨੇ ਆਖਿਆ, “ਅਸੀਂ ਬਡ਼ੀ ਦ੍ਰਿਡ਼ਤਾ ਨਾਲ ਤੁਹਾਨੂੰ ਦੁਬਾਰਾ ਕਦੇ ਵੀ ਇਸ ਆਦਮੀ ਯਿਸੂ ਬਾਰੇ ਉਪਦੇਸ਼ ਨਾ ਦੇਣ ਵਾਸਤੇ ਕਿਹਾ ਸੀ। ਪਰ ਵੇਖੋ ਤੁਸੀਂ ਕੀ ਕਰ ਰਹੇ ਹੋ? ਤੁਸੀਂ ਸਾਰੇ ਯਰੂਸ਼ਲਮ ਨੂੰ ਆਪਣੇ ਉਪਦੇਸ਼ਾਂ ਨਾਲ ਭਰ ਦਿੱਤਾ ਹੈ। ਇੰਝ ਕਰਕੇ ਤੁਸੀਂ ਸਾਨੂੰ ਉਸਦੀ ਮੌਤ ਦਾ ਜਿੰਮੇਵਾਰ ਠਹਿਰਾ ਰਹੇ ਹੋ।”
  • IRVPA

    ਅਸੀਂ ਤਾਂ ਤੁਹਾਨੂੰ ਹੁਕਮ ਕੀਤਾ ਸੀ ਜੋ ਇਸ ਨਾਮ ਦਾ ਉਪਦੇਸ਼ ਨਾ ਦੇਣਾ, ਫਿਰ ਵੀ ਵੇਖੋ, ਤੁਸੀਂ ਯਰੂਸ਼ਲਮ ਨੂੰ ਆਪਣੀ ਸਿੱਖਿਆ ਨਾਲ ਭਰ ਦਿੱਤਾ, ਨਾਲੇ ਇਹ ਚਾਹੁੰਦੇ ਹੋ, ਕਿ ਇਸ ਮਨੁੱਖ ਦਾ ਖੂਨ ਸਾਡੇ ਉੱਤੇ ਆ ਜਾਵੇ।
Total 42 Verses, Current Verse 28 of Total Verses 42
×

Alert

×

punjabi Letters Keypad References