ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
21. ਅਤੇ ਸਭ ਸੁਣਨ ਵਾਲੇ ਅਚਰਜ ਹੋ ਕੇ ਬੋਲੇ, ਕੀ ਇਹ ਉਹੋ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਦਾ ਨਾਸ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਐਥੇ ਆਇਆ ਸੀ ਭਈ ਉਨ੍ਹਾਂ ਨੂੰ ਬੱਧੇ ਹੋਏ ਪਰਧਾਨ ਜਾਜਕਾਂ ਦੇ ਅੱਗੇ ਲੈ ਜਾਵੇॽ

ERVPA
21. ਸਾਰੇ ਲੋਕ ਜਿਹਡ਼ੇ ਸੌਲੁਸ ਨੂੰ ਸੁਣਦੇ ਉਹ ਬਡ਼ੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇਥੇ ਯਿਸੂ ਦੇ ਚੇਲਿਆਂ ਨੂੰ ਫ਼ਡ਼ਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ਡ਼ਵਾਉਣ ਲਈ ਆਇਆ ਹੈ।”

IRVPA
21. ਅਤੇ ਸਭ ਸੁਣਨ ਵਾਲੇ ਅਚਰਜ਼ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 43 Verses, Current Verse 21 of Total Verses 43
  • ਅਤੇ ਸਭ ਸੁਣਨ ਵਾਲੇ ਅਚਰਜ ਹੋ ਕੇ ਬੋਲੇ, ਕੀ ਇਹ ਉਹੋ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਦਾ ਨਾਸ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਐਥੇ ਆਇਆ ਸੀ ਭਈ ਉਨ੍ਹਾਂ ਨੂੰ ਬੱਧੇ ਹੋਏ ਪਰਧਾਨ ਜਾਜਕਾਂ ਦੇ ਅੱਗੇ ਲੈ ਜਾਵੇॽ
  • ERVPA

    ਸਾਰੇ ਲੋਕ ਜਿਹਡ਼ੇ ਸੌਲੁਸ ਨੂੰ ਸੁਣਦੇ ਉਹ ਬਡ਼ੇ ਹੈਰਾਨ ਸਨ। ਉਨ੍ਹਾਂ ਕਿਹਾ, “ਕੀ ਇਹ ਉਹੀ ਵਿਅਕਤੀ ਨਹੀਂ ਜੋ ਯਰੂਸ਼ਲਮ ਵਿੱਚ ਸੀ ਅਤੇ ਜਿਸਨੇ ਉਨ੍ਹਾਂ ਸਾਰੇ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਸੀ ਜਿਨ੍ਹਾਂ ਨੂੰ ਯਿਸੂ ਵਿੱਚ ਨਿਹਚਾ ਸੀ। ਅਤੇ ਹੁਣ ਉਹੀ ਇਥੇ ਯਿਸੂ ਦੇ ਚੇਲਿਆਂ ਨੂੰ ਫ਼ਡ਼ਨ ਅਤੇ ਉਨ੍ਹਾਂ ਨੂੰ ਪ੍ਰਧਾਨ ਜਾਜਕਾਂ ਹੱਥੀਂ ਫ਼ਡ਼ਵਾਉਣ ਲਈ ਆਇਆ ਹੈ।”
  • IRVPA

    ਅਤੇ ਸਭ ਸੁਣਨ ਵਾਲੇ ਅਚਰਜ਼ ਹੋ ਕੇ ਬੋਲੇ, ਕੀ ਇਹ ਉਹ ਹੀ ਨਹੀਂ ਜਿਹੜਾ ਯਰੂਸ਼ਲਮ ਵਿੱਚ ਇਸ ਨਾਮ ਦੇ ਲੈਣ ਵਾਲਿਆਂ ਨੂੰ ਬਰਬਾਦ ਕਰਦਾ ਸੀ ਅਤੇ ਉਹ ਇਸੇ ਗੱਲ ਲਈ ਇੱਥੇ ਆਇਆ ਸੀ ਕਿ ਉਨ੍ਹਾਂ ਨੂੰ ਬੰਨੇ ਅਤੇ ਮੁੱਖ ਜਾਜਕਾਂ ਦੇ ਅੱਗੇ ਲੈ ਜਾਵੇ?
Total 43 Verses, Current Verse 21 of Total Verses 43
×

Alert

×

punjabi Letters Keypad References