ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਜਦ ਮੈਂ ਉਨ੍ਹਾਂ ਨੂੰ ਉਸ ਭੂਮੀ ਵਿੱਚ ਲੈ ਆਇਆ ਹੋਵਾਂਗਾ ਜਿਹ ਦੀ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ ਓਹ ਖਾ ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਾਂ ਓਹ ਦੂਜੇ ਦੇਵਤਿਆਂ ਵੱਲ ਫਿਰ ਕੇ ਓਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਜਾਣਗੇ ਅਤੇ ਮੇਰਾ ਨਾਮ ਭੰਗ ਕਰ ਸੁੱਟਣਗੇ

ERVPA

IRVPA
20. ਜਦ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵਾਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਤੇ ਇਹ ਖਾ-ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਦ ਇਹ ਪਰਾਏ ਦੇਵਤਿਆਂ ਵੱਲ ਮੁੜ ਕੇ ਉਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਦੇਣਗੇ ਅਤੇ ਮੇਰਾ ਨੇਮ ਭੰਗ ਕਰ ਸੁੱਟਣਗੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 20 of Total Verses 30
  • ਜਦ ਮੈਂ ਉਨ੍ਹਾਂ ਨੂੰ ਉਸ ਭੂਮੀ ਵਿੱਚ ਲੈ ਆਇਆ ਹੋਵਾਂਗਾ ਜਿਹ ਦੀ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਜਿੱਥੇ ਦੁੱਧ ਅਤੇ ਸ਼ਹਿਤ ਵਗਦਾ ਹੈ ਓਹ ਖਾ ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਾਂ ਓਹ ਦੂਜੇ ਦੇਵਤਿਆਂ ਵੱਲ ਫਿਰ ਕੇ ਓਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਜਾਣਗੇ ਅਤੇ ਮੇਰਾ ਨਾਮ ਭੰਗ ਕਰ ਸੁੱਟਣਗੇ
  • IRVPA

    ਜਦ ਮੈਂ ਇਨ੍ਹਾਂ ਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵਾਂਗਾ ਜਿਸ ਨੂੰ ਦੇਣ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ, ਜਿੱਥੇ ਦੁੱਧ ਅਤੇ ਸ਼ਹਿਦ ਵੱਗਦਾ ਹੈ ਅਤੇ ਇਹ ਖਾ-ਖਾ ਕੇ ਰੱਜ ਜਾਣਗੇ ਅਤੇ ਮੋਟੇ ਹੋ ਗਏ ਹੋਣਗੇ ਤਦ ਇਹ ਪਰਾਏ ਦੇਵਤਿਆਂ ਵੱਲ ਮੁੜ ਕੇ ਉਹਨਾਂ ਦੀ ਪੂਜਾ ਕਰਨਗੇ ਅਤੇ ਮੈਨੂੰ ਛੱਡ ਦੇਣਗੇ ਅਤੇ ਮੇਰਾ ਨੇਮ ਭੰਗ ਕਰ ਸੁੱਟਣਗੇ।
Total 30 Verses, Current Verse 20 of Total Verses 30
×

Alert

×

punjabi Letters Keypad References