PAV
12. ਉਪਰੰਤ ਇੱਕ ਤੋਂ ਜੋ ਮੁਰਦਾ ਜਿਹਾ ਸੀ ਐਨੇਕੁ ਉਤਪਤ ਹੋਏ ਜਿੰਨੇਕੁ ਬਹੁਤਾਇਤ ਕਰਕੇ ਅਕਾਸ਼ ਦੇ ਤਾਰੇ ਹਨ ਅਤੇ ਜਿੰਨੇਕੁ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਜੋ ਅਣਗਿਣਤ ਹਨ।।
ERVPA
12. ਇਹ ਆਦਮੀ ਇੰਨਾ ਬਿਰਧ ਸੀ ਕਿ ਉਹ ਮਰਨ ਕੰਢੇ ਸੀ। ਪਰ ਉਸ ਇੱਕ ਆਦਮੀ ਤੋਂ ਇੰਨੇ ਲੋਕ ਆਏ, ਜਿੰਨੇ ਕਿ ਅਕਾਸ਼ ਵਿੱਚ ਅਣਗਿਣਤ ਤਾਰੇ ਹਨ ਅਤੇ ਸਮੁੰਦਰ ਦੇ ਕੰਢੇ ਰੇਤ ਦੇ ਕਣ ਹਨ।
IRVPA
12. ਉਪਰੰਤ ਇੱਕ ਮਨੁੱਖ ਤੋਂ ਜੋ ਮੁਰਦੇ ਜਿਹਾ ਸੀ ਐਨੇ ਉਤਪਤ ਹੋਏ, ਜਿੰਨੇ ਅਕਾਸ਼ ਦੇ ਤਾਰੇ ਅਤੇ ਸਮੁੰਦਰ ਦੇ ਕੰਢੇ ਉਤਲੀ ਰੇਤ ਦੇ ਦਾਣੇ ਹਨ, ਜੋ ਅਣਗਿਣਤ ਹਨ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN