ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
2. ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਹ ਨੇ ਉਸ ਅਨੰਦ ਨਮਿੱਤ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਲਾਜ ਨੂੰ ਤੁੱਛ ਜਾਣ ਕੇ ਸਲੀਬ ਦਾ ਦੁਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ

ERVPA
2. ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸਨੂੰ ਸੰਪੂਰਣ ਕਰਦਾ ਹੈ। ਉਸਨੇ ਸਲੀਬ ਉੱਤੇ ਮੌਤ ਦਾ ਸਾਮ੍ਹਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹਡ਼ਾ ਪਰਮੇਸ਼ੁਰ ਨੇ ਉਸਦੇ ਸਾਮ੍ਹਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।

IRVPA
2. ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 29 Verses, Current Verse 2 of Total Verses 29
  • ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਹ ਨੇ ਉਸ ਅਨੰਦ ਨਮਿੱਤ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਲਾਜ ਨੂੰ ਤੁੱਛ ਜਾਣ ਕੇ ਸਲੀਬ ਦਾ ਦੁਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
  • ERVPA

    ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸਨੂੰ ਸੰਪੂਰਣ ਕਰਦਾ ਹੈ। ਉਸਨੇ ਸਲੀਬ ਉੱਤੇ ਮੌਤ ਦਾ ਸਾਮ੍ਹਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹਡ਼ਾ ਪਰਮੇਸ਼ੁਰ ਨੇ ਉਸਦੇ ਸਾਮ੍ਹਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
  • IRVPA

    ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
Total 29 Verses, Current Verse 2 of Total Verses 29
×

Alert

×

punjabi Letters Keypad References