PAV
10. ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ
ERVPA
10. ਪਰਮੇਸ਼ੁਰ ਨੇ ਆਪਣੇ ਕਾਰਜ ਮੁਕਾ ਲੈਣ ਤੋਂ ਬਾਦ ਵਿਸ਼ਰਾਮ ਕੀਤਾ। ਇਸ ਲਈ ਉਹ ਵਿਅਕਤੀ ਜਿਹਡ਼ਾ ਪ੍ਰਵੇਸ਼ ਕਰਦਾ ਅਤੇ ਰੱਬੀ ਵਿਸ਼ਰਾਮ ਪਾਉਂਦਾ ਹੈ, ਉਹ ਵਿਅਕਤੀ ਹੈ ਜਿਸਨੇ ਪਰਮੇਸ਼ੁਰ ਦੀ ਤਰ੍ਹਾਂ ਆਪਣਾ ਕਾਰਜ ਮੁਕਾਲਿਆ ਹੈ।
IRVPA
10. ਕਿਉਂਕਿ ਜਿਹੜਾ ਉਹ ਦੇ ਅਰਾਮ ਵਿੱਚ ਵੜ ਗਿਆ ਉਹ ਨੇ ਵੀ ਆਪ ਆਪਣਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਅਰਾਮ ਕੀਤਾ, ਜਿਵੇਂ ਪਰਮੇਸ਼ੁਰ ਨੇ ਆਪਣਿਆਂ ਕੰਮਾਂ ਤੋਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN