ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
4. ਅਤੇ ਕੋਈ ਆਪਣੇ ਆਪ ਇਹ ਇੱਜ਼ਤ ਨਹੀਂ ਲੈਂਦਾ ਹੈ ਪਰ ਤਦੋਂ ਜਦ ਹਾਰੂਨ ਦੀ ਨਿਆਈਂ ਪਰਮੇਸ਼ੁਰ ਦਾ ਬੁਲਾਇਆ ਹੋਇਆ ਹੋਵੇ

ERVPA
4. ਸਰਦਾਰ ਜਾਜਕ ਦੀ ਤਰ੍ਹਾਂ ਨਿਯੁਕਤ ਹੋਣਾ ਇਕ ਸਤਿਕਾਰ ਹੈ। ਪਰ ਕੋਈ ਵੀ ਵਿਅਕਤੀ ਇਸ ਕਾਰਜ ਲਈ ਖੁਦ ਆਪਣੇ ਆਪ ਦੀ ਚੋਣ ਨਹੀਂ ਕਰਦਾ। ਉਸ ਵਿਅਕਤੀ ਨੂੰ ਪਰਮੇਸ਼ੁਰ ਵੱਲੋਂ, ਆਰੋਨ ਵਾਂਗ, ਬੁਲਾਇਆ ਜਾਣਾ ਚਾਹੀਦਾ ਮਸੀਹ ਨਾਲ ਵੀ ਇਵੇਂ ਹੀ ਹੈ। ਉਸ ਨੇ ਸਰਦਾਰ ਜਾਜਕ ਬਣਨ ਦਾ ਗੌਰਵ ਹਾਸਿਲ ਕਰਨ ਦੀ ਚੋਣ ਖੁਦ ਨਹੀਂ ਕੀਤੀ। ਸਗੋਂ ਪਰਮੇਸ਼ੁਰ ਨੇ ਉਸਨੂੰ ਚੁਣਿਆ। ਪਰਮੇਸ਼ੁਰ ਨੇ ਮਸੀਹ ਨੂੰ ਆਖਿਆ; “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਜ਼ਬੂਰ 2:7

IRVPA
4. ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 14 Verses, Current Verse 4 of Total Verses 14
1 2 3 4 5 6 7 8 9 10 11 12 13 14
  • ਅਤੇ ਕੋਈ ਆਪਣੇ ਆਪ ਇਹ ਇੱਜ਼ਤ ਨਹੀਂ ਲੈਂਦਾ ਹੈ ਪਰ ਤਦੋਂ ਜਦ ਹਾਰੂਨ ਦੀ ਨਿਆਈਂ ਪਰਮੇਸ਼ੁਰ ਦਾ ਬੁਲਾਇਆ ਹੋਇਆ ਹੋਵੇ
  • ERVPA

    ਸਰਦਾਰ ਜਾਜਕ ਦੀ ਤਰ੍ਹਾਂ ਨਿਯੁਕਤ ਹੋਣਾ ਇਕ ਸਤਿਕਾਰ ਹੈ। ਪਰ ਕੋਈ ਵੀ ਵਿਅਕਤੀ ਇਸ ਕਾਰਜ ਲਈ ਖੁਦ ਆਪਣੇ ਆਪ ਦੀ ਚੋਣ ਨਹੀਂ ਕਰਦਾ। ਉਸ ਵਿਅਕਤੀ ਨੂੰ ਪਰਮੇਸ਼ੁਰ ਵੱਲੋਂ, ਆਰੋਨ ਵਾਂਗ, ਬੁਲਾਇਆ ਜਾਣਾ ਚਾਹੀਦਾ ਮਸੀਹ ਨਾਲ ਵੀ ਇਵੇਂ ਹੀ ਹੈ। ਉਸ ਨੇ ਸਰਦਾਰ ਜਾਜਕ ਬਣਨ ਦਾ ਗੌਰਵ ਹਾਸਿਲ ਕਰਨ ਦੀ ਚੋਣ ਖੁਦ ਨਹੀਂ ਕੀਤੀ। ਸਗੋਂ ਪਰਮੇਸ਼ੁਰ ਨੇ ਉਸਨੂੰ ਚੁਣਿਆ। ਪਰਮੇਸ਼ੁਰ ਨੇ ਮਸੀਹ ਨੂੰ ਆਖਿਆ; “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਜ਼ਬੂਰ 2:7
  • IRVPA

    ਅਤੇ ਕੋਈ ਆਪਣੇ ਆਪ ਇਹ ਇੱਜ਼ਤ ਹਾਸਿਲ ਨਹੀਂ ਕਰ ਸਕਦਾ, ਜਦ ਤੱਕ ਹਾਰੂਨ ਦੀ ਤਰ੍ਹਾਂ ਪਰਮੇਸ਼ੁਰ ਵੱਲੋਂ ਬੁਲਾਇਆ ਨਾ ਜਾਵੇ।
Total 14 Verses, Current Verse 4 of Total Verses 14
1 2 3 4 5 6 7 8 9 10 11 12 13 14
×

Alert

×

punjabi Letters Keypad References