PAV
46. ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਘੜੀ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੋਟੇ ਟੋਟੇ ਕਰ ਕੇ ਬੇਈਮਾਨਾਂ ਨਾਲ ਉਹ ਦਾ ਹਿੱਸਾ ਠਹਿਰਾਵੇਗਾ
ERVPA
46. ਅਤੇ ਫ਼ੇਰ ਉਸਦਾ ਮਾਲਕ ਉਦੋਂ ਵਾਪਸ ਆਵੇਗਾ ਜਦੋਂ ਉਸਨੂੰ ਉਸਦੀ ਉਡੀਕ ਵੀ ਨਹੀਂ ਹੋਵੇਗੀ ਅਤੇ ਵਕਤ ਤੋਂ ਅਵੇਸਲਾ ਹੋਵੇਗਾ। ਫ਼ਿਰ ਮਾਲਕ ਉਸ ਨੌਕਰ ਨੂੰ ਸਖਤ ਸਜ਼ਾ ਦੇਵੇਗਾ ਅਤੇ ਉਸਨੂੰ ਦੂਜੇ ਵਿਸ਼ਵਾਸ ਘਾਤੀ ਨੌਕਰਾਂ ਨਾਲ ਰਹਿਣ ਲਈ ਭੇਜ ਦੇਵੇਗਾ।
IRVPA
46. ਤਾਂ ਉਸ ਨੌਕਰ ਦਾ ਮਾਲਕ ਜਿਸ ਦਿਨ ਉਹ ਉਡੀਕ ਨਹੀਂ ਕਰਦਾ ਅਤੇ ਜਿਸ ਸਮੇਂ ਉਹ ਨਹੀਂ ਜਾਣਦਾ ਆਵੇਗਾ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰ ਕੇ ਬੇਈਮਾਨਾਂ ਨਾਲ ਉਸ ਦਾ ਹਿੱਸਾ ਠਹਿਰਾਵੇਗਾ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN