PAV
10. ਮੈਂ ਤੁਹਾਨੂੰ ਆਖਦਾ ਹਾਂ ਭਈ ਇਸੇ ਤਰਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਖੁਸ਼ੀ ਹੁੰਦੀ ਹੈ।।
ERVPA
10. ਇਸੇ ਤਰ੍ਹਾਂ ਹੀ ਪਰਮੇਸ਼ੁਰ ਦੇ ਦੂਤਾਂ ਦੇ ਅੱਗੇ ਉਦੋਂ ਪ੍ਰਸੰਨਤਾ ਹੁੰਦੀ ਹੈ ਜਦੋਂ ਇੱਕ ਪਾਪੀ ਆਪਣਾ ਦਿਲ ਬਦਲਦਾ ਹੈ।”
IRVPA
10. ਮੈਂ ਤੁਹਾਨੂੰ ਆਖਦਾ ਹਾਂ ਜੋ ਇੱਕ ਤੋਬਾ ਕਰਨ ਵਾਲੇ ਪਾਪੀ ਦੇ ਕਾਰਨ ਇਸੇ ਤਰ੍ਹਾਂ ਪਰਮੇਸ਼ੁਰ ਦਿਆਂ ਦੂਤਾਂ ਦੇ ਅੱਗੇ ਖੁਸ਼ੀ ਹੁੰਦੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN