PAV
24. ਤਾਂ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਘੱਲ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁੱਬੋ ਕੇ ਮੇਰੀ ਜੀਭ ਠੰਢੀ ਕਰੇ ਕਿਉਂ ਜੋ ਮੈਂ ਇਸ ਲੰਬ ਵਿੱਚ ਕਲਪਦਾ ਹਾਂ!
ERVPA
24. ਤਾਂ ਉਸਨੇ ਅਵਾਜ਼ ਮਾਰਕੇ ਕਿਹਾ, ‘ਪਿਤਾ ਅਬਰਾਹਾਮ! ਮੇਰੇ ਤੇ ਮਿਹਰ ਕਰ। ਲਾਜ਼ਰ ਨੂੰ ਪਾਣੀ ਵਿੱਚ ਆਪਣੀ ਉਂਗਲ ਭਿਉਂ ਕੇ ਮੇਰੀ ਜੀਭ ਗਿਲ੍ਲੀ ਕਰਨ ਲਈ ਭੇਜ, ਕਿਉਂਕਿ ਮੈਂ ਇਸ ਅੱਗ ਵਿੱਚ ਦੁਖ ਝੱਲ ਰਿਹਾ ਹਾਂ।’
IRVPA
24. ਤਦ ਉਸ ਨੇ ਅਵਾਜ਼ ਮਾਰ ਕੇ ਕਿਹਾ, ਹੇ ਪਿਤਾ ਅਬਰਾਹਾਮ ਮੇਰੇ ਉੱਤੇ ਦਯਾ ਕਰ ਅਤੇ ਲਾਜ਼ਰ ਨੂੰ ਭੇਜ ਜੋ ਆਪਣੀ ਉਂਗਲ ਦਾ ਪੋਟਾ ਪਾਣੀ ਵਿੱਚ ਡੁਬੋ ਕੇ ਮੇਰੀ ਜੀਭ ਠੰਡੀ ਕਰੇ ਕਿਉਂ ਜੋ ਮੈਂ ਇਸ ਅੱਗ ਵਿੱਚ ਤੜਫ਼ਦਾ ਹਾਂ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN