PAV
35. ਤਾਂ ਲੋਕ ਉਸ ਹਾਲ ਨੂੰ ਵੇਖਣ ਨਿੱਕਲੇ ਅਤੇ ਯਿਸੂ ਦੇ ਕੋਲ ਆਣ ਕੇ ਉਸ ਮਨੁੱਖ ਨੂੰ ਜਿਸ ਵਿੱਚੋਂ ਭੂਤ ਨਿੱਕਲੇ ਸਨ ਕੱਪੜੇ ਪਹਿਨੀ ਅਤੇ ਸੁਰਤ ਸਮ੍ਹਾਲੀ ਯਿਸੂ ਦੇ ਚਰਨਾਂ ਲਾਗੇ ਬੈਠੇ ਵੇਖਿਆ ਅਤੇ ਓਹ ਡਰ ਗਏ
ERVPA
35. ਅਤੇ ਲੋਕ ਇਹ ਸਭ ਵੇਖਣ ਲਈ ਬਾਹਰ ਨਿਕਲੇ ਤਾਂ ਲੋਕ ਯਿਸੂ ਕੋਲ ਆਏ ਅਤੇ ਉਸ ਆਦਮੀ ਨੂੰ ਯਿਸੂ ਦੇ ਚਰਣਾ ਵਿੱਚ ਬੈਠਾ ਪਾਇਆ। ਹੁਣ ਉਹ ਬੰਦਾ ਸਜਿਆ ਹੋਇਆ ਸੀ ਅਤੇ ਉਸਦਾ ਦਿਮਾਗ ਵੀ ਸਹੀ ਸੀ ਕਿਉਂਕਿ ਭੂਤਾਂ ਨੇ ਉਸਨੂੰ ਛੱਡ ਦਿੱਤਾ ਸੀ।
IRVPA
35. ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN