PAV
42. ਅਤੇ ਜੋ ਕੋਈ ਏਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਨਿਹਚਾ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੇ ਖਰਾਸ ਦਾ ਪੁੜ ਉਹ ਦੇ ਗਲ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ! ਅਰ ਜੇ ਤੇਰਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਸੁੱਟ
ERVPA
42. “ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬਚਿਆਂ ਤ੍ਤੋਂ, ਜਿਹਡ਼ੇ ਕਿ ਮੇਰੇ ਤੇ ਨਿਹਚਾ ਰਖਦੇ ਹਨ, ਪਾਪ ਕਰਵਾਏ ਤਾਂ ਸ ਮਨੁੱਖ ਲਈ ਇਹ ਬਹੁਤ ਮਾਡ਼ਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗਲ ਵਿੱਚ ਚਕ੍ਕੀ ਦਾ ਪੁਢ਼ ਬੰਨ੍ਹੇ ਅਤੇ ਸਮੁੰਦਰ ਵਿੱਚ ਕੁਦ੍ਦ ਜਾਵੇ।
IRVPA
42. ਅਤੇ ਜੋ ਕੋਈ ਇਹਨਾਂ ਛੋਟਿਆਂ ਵਿੱਚੋਂ ਜਿਹੜੇ ਮੇਰੇ ਉੱਤੇ ਵਿਸ਼ਵਾਸ ਕਰਦੇ ਹਨ ਇੱਕ ਨੂੰ ਠੋਕਰ ਖੁਆਵੇ ਉਹ ਦੇ ਲਈ ਭਲਾ ਹੁੰਦਾ ਜੋ ਚੱਕੀ ਦਾ ਪੁੜ ਉਹ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN