PAV
15. ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਓਹ ਕੰਨਾਂ ਨਾਲ ਉੱਚਾ ਸੁਣਦੇ ਹਨ, ਏਹਨਾਂ ਨੇ ਆਪਣੀਆਂ ਅੱਖਾਂ ਮੀਟ ਲਈਆਂ ਹਨ, ਮਤੇ ਓਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਏਹਨਾਂ ਨੂੰ ਚੰਗਾ ਕਰਾਂ।।
ERVPA
15. ਕਿਉਂਕਿ ਇਨ੍ਹਾਂ ਲੋਕਾਂ ਦੇ ਦਿਲ ਸਖਤ ਹੋ ਗਏ ਹਨ, ਇਨ੍ਹਾਂ ਦੇ ਕੰਨ ਬੋਲੇ ਹੋ ਗਏ ਹਨ, ਅਤੇ ਇਨ੍ਹਾਂ ਨੇ ਆਪਣੀਆਂ ਅਖਾਂ ਬੰਦ ਕਰ ਲਈਆਂ ਹਨ, ਤਾਂ ਜੋ ਇਹ ਆਪਣੀਆਂ ਅਖਾਂ ਨਾਲ ਨਾ ਵੇਖ ਸਕਣ ਅਤੇ ਆਪਣੇ ਕੰਨਾਂ ਨਾਲ ਨਾ ਸੁਣ ਸਕਣ। ਅਤੇ ਮੇਰੇ ਕੋਲ ਵਾਪਸ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਚੰਗਾ ਕਰਾਂ।’ਯਸਾਯਾਹ 6:9-10
IRVPA
15. ਕਿਉਂ ਜੋ ਇਸ ਪਰਜਾ ਦਾ ਮਨ ਮੋਟਾ ਹੋ ਗਿਆ ਹੈ, ਅਤੇ ਉਹ ਕੰਨਾਂ ਨਾਲ ਉੱਚਾ ਸੁਣਦੇ ਹਨ, ਇਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਉਹ ਅੱਖਾਂ ਨਾਲ ਵੇਖਣ ਅਤੇ ਕੰਨਾਂ ਨਾਲ ਸੁਣਨ, ਅਤੇ ਮਨ ਨਾਲ ਸਮਝਣ ਅਤੇ ਮੁੜ ਆਉਣ, ਅਤੇ ਮੈਂ ਇਹਨਾਂ ਨੂੰ ਚੰਗਾ ਕਰਾਂ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN