PAV
31. ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇ ਕੇ ਕਿਹਾ ਭਈ ਸੁਰਗ ਦਾ ਰਾਜ ਰਾਈ ਦੇ ਇੱਕ ਦਾਣੇ ਵਰਗਾ ਹੈ ਜਿਹ ਨੂੰ ਕਿਸੇ ਮਨੁੱਖ ਨੇ ਲੈਕੇ ਆਪਣੇ ਖੇਤ ਵਿੱਚ ਬੀਜਿਆ
ERVPA
31. ਉਨ੍ਹਾਂ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦੇਕੇ ਕਿਹਾ: “ਸਵਰਗ ਦਾ ਰਾਜ ਇੱਕ ਸਰ੍ਹੋਂ ਦੇ ਦਾਣੇ ਵਰਗਾ ਹੈ। ਇੱਕ ਮਨੁੱਖ ਨੇ ਇਸਨੂੰ ਲਿਆਂਦਾ ਅਤੇ ਆਪਣੇ ਖੇਤ ਵਿੱਚ ਬੀਜ ਦਿੱਤਾ।
IRVPA
31. ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ਸਵਰਗ ਰਾਜ ਰਾਈ ਦੇ ਇੱਕ ਬੀਜ ਵਰਗਾ ਹੈ ਜਿਸ ਨੂੰ ਕਿਸੇ ਮਨੁੱਖ ਨੇ ਆਪਣੇ ਖੇਤ ਵਿੱਚ ਬੀਜਿਆ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN