ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
44. ਸੁਰਗ ਦਾ ਰਾਜ ਉਸ ਧਨ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਸੀ ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਲੁਕਾ ਰੱਖਿਆ ਅਤੇ ਖ਼ੁਸ਼ੀ ਦੇ ਮਾਰੇ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਮੁੱਲ ਲੈ ਲਿਆ।।

ERVPA
44. “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹਡ਼ਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸਨੂੰ ਲਭ ਲਿਆ, ਉਸਨੇ ਇਸਨੂੰ ਖੇਤ ਵਿੱਚ ਫ਼ੇਰ ਦਬ੍ਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।

IRVPA
44. ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 58 Verses, Current Verse 44 of Total Verses 58
  • ਸੁਰਗ ਦਾ ਰਾਜ ਉਸ ਧਨ ਵਰਗਾ ਹੈ ਜਿਹੜਾ ਖੇਤ ਵਿੱਚ ਲੁਕਿਆ ਹੋਇਆ ਸੀ ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਲੁਕਾ ਰੱਖਿਆ ਅਤੇ ਖ਼ੁਸ਼ੀ ਦੇ ਮਾਰੇ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਮੁੱਲ ਲੈ ਲਿਆ।।
  • ERVPA

    “ਸਵਰਗ ਦਾ ਰਾਜ ਉਸ ਖਜਾਨੇ ਵਰਗਾ ਹੈ ਜਿਹਡ਼ਾ ਖੇਤ ਵਿੱਚ ਲੁਕਿਆ ਹੋਇਆ ਹੈ। ਜਦੋਂ ਇੱਕ ਮਨੁੱਖ ਨੇ ਇਸਨੂੰ ਲਭ ਲਿਆ, ਉਸਨੇ ਇਸਨੂੰ ਖੇਤ ਵਿੱਚ ਫ਼ੇਰ ਦਬ੍ਬ ਦਿੱਤਾ। ਉਹ ਬਹੁਤ ਖੁਸ਼ ਸੀ ਕਿ ਉਸਨੇ ਉਸ ਖੇਤ ਨੂੰ ਖਰੀਦਣ ਵਾਸਤੇ ਆਪਣਾ ਸਭ ਕੁਝ ਵੇਚ ਦਿੱਤਾ, ਜੋ ਉਸ ਕੋਲ ਸੀ।
  • IRVPA

    ਸਵਰਗ ਰਾਜ ਖੇਤ ਵਿੱਚ ਲੁਕੇ ਹੋਏ ਧਨ ਵਰਗਾ ਹੈ, ਜਿਸ ਨੂੰ ਇੱਕ ਮਨੁੱਖ ਨੇ ਲੱਭ ਕੇ ਫਿਰ ਲੁਕਾ ਦਿੱਤਾ ਅਤੇ ਖੁਸ਼ੀ ਦੇ ਕਾਰਨ ਉਹ ਨੇ ਜਾ ਕੇ ਆਪਣਾ ਸਭ ਕੁਝ ਵੇਚ ਦਿੱਤਾ ਅਤੇ ਉਸ ਖੇਤ ਨੂੰ ਖ਼ਰੀਦ ਲਿਆ।
Total 58 Verses, Current Verse 44 of Total Verses 58
×

Alert

×

punjabi Letters Keypad References