PAV
57. ਐਉਂ ਉਨ੍ਹਾਂ ਉਸ ਤੋਂ ਠੋਕਰ ਖਾਧੀ ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਘਰ ਤੋਂ ਬਿਨਾ ਹੋਰ ਕਿਤੇ ਨਿਆਦਰ ਨਹੀਂ ਹੁੰਦਾ
ERVPA
57. ਇੰਝ ਉਨ੍ਹਾਂ ਨੇ ਯਿਸੂ ਨੂੰ ਕਬੂਲਣ ਤੋਂ ਇਨਕਾਰ ਕਰ ਦਿੱਤਾ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਕਿਸੇ ਨਬੀ ਨੂੰ ਉਸਦੇ ਆਪਾਣੇ ਸ਼ਹਿਰ ਜਾਂ ਆਪਣੇ ਘਰ ਵਿੱਚ ਨਹੀਂ ਸਤਿਕਾਰਿਆ ਜਾਂਦਾ। ਬਾਕੀ ਲੋਕ ਉਸਦਾ ਸਤਿਕਾਰ ਕਰਦੇ ਹਨ।”
IRVPA
57. ਇਸ ਤਰ੍ਹਾਂ ਉਨ੍ਹਾਂ ਉਸ ਤੋਂ ਠੋਕਰ ਖਾਧੀ। ਪਰ ਯਿਸੂ ਨੇ ਉਨ੍ਹਾਂ ਨੂੰ ਆਖਿਆ, ਨਬੀ ਦਾ ਆਪਣੇ ਦੇਸ ਅਤੇ ਆਪਣੇ ਪਰਿਵਾਰ ਤੋਂ ਇਲਾਵਾ ਹਰੇਕ ਜਗ੍ਹਾ ਆਦਰ ਹੁੰਦਾ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN