ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
9. ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਆਪਣੀ ਤੀਵੀਂ ਨੂੰ ਬਿਨਾ ਹਰਾਮਕਾਰੀ ਦੇ ਕਿਸੇ ਹੋਰ ਕਾਰਨ ਤੋਂ ਤਿਆਗ ਦੇਵੇ ਅਤੇ ਦੂਈ ਨਾਲ ਵਿਆਹ ਕਰੇ ਸੋ ਜਨਾਹ ਕਰਦਾ ਹੈ

ERVPA
9. ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਾਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਰਣ ਹੋ ਸਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”

IRVPA
9. ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 30 Verses, Current Verse 9 of Total Verses 30
  • ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜੋ ਕੋਈ ਆਪਣੀ ਤੀਵੀਂ ਨੂੰ ਬਿਨਾ ਹਰਾਮਕਾਰੀ ਦੇ ਕਿਸੇ ਹੋਰ ਕਾਰਨ ਤੋਂ ਤਿਆਗ ਦੇਵੇ ਅਤੇ ਦੂਈ ਨਾਲ ਵਿਆਹ ਕਰੇ ਸੋ ਜਨਾਹ ਕਰਦਾ ਹੈ
  • ERVPA

    ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਾਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਰਣ ਹੋ ਸਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”
  • IRVPA

    ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।
Total 30 Verses, Current Verse 9 of Total Verses 30
×

Alert

×

punjabi Letters Keypad References