PAV
16. ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ, ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸਾਂ ਕਦੀ ਇਹ ਨਹੀਂ ਪੜ੍ਹਿਆ ਜੋ ਬਾਲਕਾਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੈਂ ਉਸਤਤ ਪੂਰੀ ਕਰਵਾਈ?
ERVPA
16. ਉਨ੍ਹਾਂ ਨੇ ਯਿਸੂ ਨੂੰ ਆਖਿਆ, “ਕੀ ਤੂੰ ਸੁਣ ਰਿਹਾ ਹੈਂ ਇਹ ਬੱਚੇ ਕੀ ਆਖ ਰਹੇ ਹਨ?” ਯਿਸੂ ਨੇ ਉੱਤਰ ਦਿੱਤਾ, “ਕੀ ਤੁਸੀਂ ਕਦੇ ਵੀ ਪੋਥੀਆਂ ਵਿੱਚ ਨਹੀਂ ਪਢ਼ਿਆ, ‘ਤੁਸੀਂ ਬਚਿਆਂ ਅਤੇ ਜੁਆਕਾਂ ਨੂੰ ਉਸਤਤਿ ਕਰਨੀ ਸਿਖਾਈ?”
IRVPA
16. ਅਤੇ ਉਹ ਨੂੰ ਕਿਹਾ, ਕੀ ਤੂੰ ਸੁਣਦਾ ਹੈਂ ਜੋ ਇਹ ਕੀ ਆਖਦੇ ਹਨ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਹਾਂ, ਕੀ ਤੁਸੀਂ ਕਦੀ ਇਹ ਨਹੀਂ ਪੜ੍ਹਿਆ ਜੋ ਬੱਚਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਤੂੰ ਉਸਤਤ ਪੂਰੀ ਕਰਵਾਈ?
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN