ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
23. ਜਦ ਉਹ ਹੈਕਲ ਵਿੱਚ ਆਣ ਕੇ ਉਪਦੇਸ਼ ਦਿੰਦਾ ਸੀ ਤਦ ਪਰਧਾਨ ਜਾਜਕ ਅਰ ਲੋਕਾਂ ਦੇ ਬਜੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ ਅਰ ਕਿਹ ਨੇ ਤੈਨੂੰ ਇਹ ਇਖ਼ਤਿਆਰ ਦਿੱਤਾ?

ERVPA
23. ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”

IRVPA
23. (ਮਰਕੁਸ 11:27-33; ਲੂਕਾ 20:1-8) ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 46 Verses, Current Verse 23 of Total Verses 46
  • ਜਦ ਉਹ ਹੈਕਲ ਵਿੱਚ ਆਣ ਕੇ ਉਪਦੇਸ਼ ਦਿੰਦਾ ਸੀ ਤਦ ਪਰਧਾਨ ਜਾਜਕ ਅਰ ਲੋਕਾਂ ਦੇ ਬਜੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਇਖ਼ਤਿਆਰ ਨਾਲ ਏਹ ਕੰਮ ਕਰਦਾ ਹੈਂ ਅਰ ਕਿਹ ਨੇ ਤੈਨੂੰ ਇਹ ਇਖ਼ਤਿਆਰ ਦਿੱਤਾ?
  • ERVPA

    ਜਦੋਂ ਯਿਸੂ ਮੰਦਰ ਦੇ ਇਲਾਕੇ ਵਿੱਚ ਦਾਖਲ ਹੋਇਆ, ਅਤੇ ਜਦੋਂ ਉਹ ਉਪਦੇਸ਼ ਦੇ ਰਿਹਾ ਸੀ ਤਾਂ ਪ੍ਰਧਾਨ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਸ ਪਾਸੇ ਆਏ ਅਤੇ ਕਹਿਣ ਲੱਗੇ “ਇਹ ਸਭ ਤੂੰ ਕਿਸ ਅਧਿਕਾਰ ਨਾਲ ਕਰਦਾ ਹੈ? ਇਹ ਅਧਿਕਾਰ ਤੈਨੂੰ ਕਿਸਨੇ ਦਿੱਤਾ?”
  • IRVPA

    (ਮਰਕੁਸ 11:27-33; ਲੂਕਾ 20:1-8) ਜਦ ਉਹ ਹੈਕਲ ਵਿੱਚ ਆ ਕੇ ਉਪਦੇਸ਼ ਦਿੰਦਾ ਸੀ ਤਦ ਮੁੱਖ ਜਾਜਕ ਅਤੇ ਲੋਕਾਂ ਦੇ ਬਜ਼ੁਰਗ ਉਹ ਦੇ ਕੋਲ ਆਏ ਅਤੇ ਬੋਲੇ, ਤੂੰ ਕਿਹੜੇ ਅਧਿਕਾਰ ਨਾਲ ਇਹ ਕੰਮ ਕਰਦਾ ਹੈਂ ਅਤੇ ਇਹ ਅਧਿਕਾਰ ਕਿਸ ਨੇ ਤੈਨੂੰ ਦਿੱਤਾ?
Total 46 Verses, Current Verse 23 of Total Verses 46
×

Alert

×

punjabi Letters Keypad References