ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
15. ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ ਥਲ ਗਾਹੁੰਦੇ ਹੋ ਅਤੇ ਜਾਂ ਉਹ ਆ ਚੁੱਕਿਆ ਤਾਂ ਤੁਸੀਂ ਉਹ ਨੂੰ ਆਪਣੇ ਨਾਲੋਂ ਦੂਣਾ ਨਰਕ ਦਾ ਪੁੱਤ੍ਰ ਬਣਾਉਂਦੇ ਹੋ।।

ERVPA
15. “ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸਨੂੰ ਆਪਣੇ ਨਾਲੋਂ ਵੀ ਦੁਗ੍ਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ।

IRVPA
15. ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 39 Verses, Current Verse 15 of Total Verses 39
  • ਹੇ ਕਪਟੀ ਗ੍ਰੰਥੀਓ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਇ ਹਾਇ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ ਥਲ ਗਾਹੁੰਦੇ ਹੋ ਅਤੇ ਜਾਂ ਉਹ ਆ ਚੁੱਕਿਆ ਤਾਂ ਤੁਸੀਂ ਉਹ ਨੂੰ ਆਪਣੇ ਨਾਲੋਂ ਦੂਣਾ ਨਰਕ ਦਾ ਪੁੱਤ੍ਰ ਬਣਾਉਂਦੇ ਹੋ।।
  • ERVPA

    “ਨੇਮ ਦੇ ਉਪਦੇਸ਼ਕੋ ਅਤੇ ਫ਼ਰੀਸੀਓ, ਤੁਹਾਡੇ ਤੇ ਲਾਹਨਤ ਹੈ, ਤੁਸੀਂ ਕਪਟੀ ਹੋ! ਕਿਉਂਕਿ ਤੁਸੀਂ ਕਿਸੇ ਨੂੰ ਆਪਣੇ ਧਰਮ ਵਿੱਚ ਬਦਲਣ ਲਈ ਸਮੁੰਦਰ ਅਤੇ ਧਰਤੀ ਤੇ ਸਫ਼ਰ ਕਰਦੇ ਹੋ। ਅਤੇ ਜਦੋਂ ਤੁਸੀਂ ਕਿਸੇ ਵਿਅਕਤੀ ਨੂੰ ਬਦਲ ਦਿੰਦੇ ਹੋ, ਤਾਂ ਤੁਸੀਂ ਉਸਨੂੰ ਆਪਣੇ ਨਾਲੋਂ ਵੀ ਦੁਗ੍ਗਣਾ ਬੁਰਾ ਬਣਾ ਦਿੰਦੇ ਹੋ। ਤੁਸੀਂ ਵੀ ਇੰਨੇ ਬੁਰੇ ਹੋ ਕਿ ਤੁਸੀਂ ਨਰਕ ਵਿੱਚ ਜਾਵੋਂਗੇ।
  • IRVPA

    ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਇੱਕ ਮਨੁੱਖ ਨੂੰ ਆਪਣੇ ਪੰਥ ਵਿੱਚ ਰਲਾਉਣ ਲਈ ਜਲ-ਥਲ ਗਾਹੁੰਦੇ ਹੋ ਅਤੇ ਜਦ ਉਹ ਤੁਹਾਡੇ ਪੰਥ ਵਿੱਚ ਰਲ ਜਾਂਦਾ ਹੈ ਤਾਂ ਤੁਸੀਂ ਉਸ ਨੂੰ ਆਪਣੇ ਨਾਲੋਂ ਦੁਗਣਾ ਨਰਕ ਦਾ ਪੁੱਤਰ ਬਣਾਉਂਦੇ ਹੋ।
Total 39 Verses, Current Verse 15 of Total Verses 39
×

Alert

×

punjabi Letters Keypad References