ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
24. ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ ਕਿਉਂ ਜੋ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ

ERVPA
24. ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸਕਦੇ।

IRVPA
24. (ਲੂਕਾ 16:13; ਲੂਕਾ 12:22-31) ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 34 Verses, Current Verse 24 of Total Verses 34
  • ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ ਕਿਉਂ ਜੋ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ
  • ERVPA

    ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸਕਦੇ।
  • IRVPA

    (ਲੂਕਾ 16:13; ਲੂਕਾ 12:22-31) ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।
Total 34 Verses, Current Verse 24 of Total Verses 34
×

Alert

×

punjabi Letters Keypad References