ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
1. ਮੈਂ ਅਕਾਸ਼ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ ਡਿੱਠਾ ਅਰਥਾਤ ਸੱਤ ਦੂਤ ਸੱਤ ਬਵਾਂ ਲਏ ਹੋਏ ਖਲੋਤੇ ਸਨ ਜਿਹੜੀਆਂ ਛੇਕੜਲੀਆਂ ਹਨ ਕਿਉਂ ਜੋ ਓਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ ।।

ERVPA
1. ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁਕ੍ਕ ਜਾਵੇਗਾ।

IRVPA
1. ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ਼ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 8 Verses, Current Verse 1 of Total Verses 8
1 2 3 4 5 6 7 8
  • ਮੈਂ ਅਕਾਸ਼ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ ਡਿੱਠਾ ਅਰਥਾਤ ਸੱਤ ਦੂਤ ਸੱਤ ਬਵਾਂ ਲਏ ਹੋਏ ਖਲੋਤੇ ਸਨ ਜਿਹੜੀਆਂ ਛੇਕੜਲੀਆਂ ਹਨ ਕਿਉਂ ਜੋ ਓਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ ।।
  • ERVPA

    ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁਕ੍ਕ ਜਾਵੇਗਾ।
  • IRVPA

    ਮੈਂ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਵੱਡਾ ਅਤੇ ਅਚਰਜ਼ ਦੇਖਿਆ, ਅਰਥਾਤ ਸੱਤ ਦੂਤ ਸੱਤ ਮਹਾਂਮਾਰੀਆਂ ਲਏ ਹੋਏ ਖੜ੍ਹੇ ਸਨ, ਜਿਹੜੀਆਂ ਆਖਰੀ ਹਨ, ਕਿਉਂ ਜੋ ਉਹਨਾਂ ਨਾਲ ਪਰਮੇਸ਼ੁਰ ਦਾ ਕ੍ਰੋਧ ਸੰਪੂਰਨ ਹੋਇਆ।
Total 8 Verses, Current Verse 1 of Total Verses 8
1 2 3 4 5 6 7 8
×

Alert

×

punjabi Letters Keypad References