PAV
19. ਅਤੇ ਓਹਨਾਂ ਆਪਣਿਆਂ ਸਿਰਾਂ ਵਿੱਚ ਖੇਹ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ ਮਾਰ ਕੇ ਆਖਿਆ, - ਹਾਇ ਹਾਇ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜ਼ਹਾਜ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!
ERVPA
19. ਉਨ੍ਹਾਂ ਨੇ ਆਪਣੇ ਸਿਰ ਮਿੱਟੀ ਪਾਈ। ਉਹ ਰੋਏ ਅਤੇ ਉਦਾਸ ਹੋਏ। ਉਨ੍ਹਾਂ ਨੇ ਉੱਚੀ ਆਖਿਆ; “ਭਿਆਨਕ ਕਿੰਨਾ ਭਿਆਨਕ ਇਸ ਮਹਾਂ ਨਗਰੀ ਲਈ। ਇਹ ਸਾਰੇ ਲੋਕ ਜਿਨ੍ਹਾਂ ਦੇ ਜਹਾਜ਼ ਸਮੁੰਦਰ ਉੱਤੇ ਸਨ ਉਸਦੀ ਦੌਲਤ ਨਾਲ ਅਮੀਰ ਬਣ ਗਏ। ਇਹ ਸਾਰੀਆਂ ਚੀਜ਼ਾਂ ਇੱਕ ਘੰਟੇ ਵਿੱਚ ਨਸ਼ਟ ਕਰ ਦਿੱਤੀ ਗਈਆਂ ਹਨ।
IRVPA
19. ਅਤੇ ਉਹਨਾਂ ਆਪਣਿਆਂ ਸਿਰਾਂ ਵਿੱਚ ਧੂੜ ਪਾਈ ਅਤੇ ਰੋਂਦਿਆਂ ਕੁਰਲਾਉਂਦਿਆਂ ਚੀਕਾਂ ਮਾਰ-ਮਾਰ ਕੇ ਆਖਿਆ, ਹਾਏ ਹਾਏ ਇਸ ਵੱਡੀ ਨਗਰੀ ਨੂੰ! ਜਿੱਥੇ ਸਾਰੇ ਸਮੁੰਦਰੀ ਜਹਾਜ਼ ਵਾਲੇ ਉਹ ਦੇ ਧਨ ਦੇ ਰਾਹੀਂ ਧਨੀ ਹੋ ਗਏ! ਉਹ ਤਾਂ ਇੱਕ ਘੰਟੇ ਵਿੱਚ ਬਰਬਾਦ ਹੋ ਗਈ!
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN