ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
23. ਅਤੇ ਦੀਵੇ ਦੀ ਲੋ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ । ਤੇਰੇ ਬੁਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,

ERVPA
23. ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾਡ਼ੇ ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ। ਕਿਉਂਕਿ ਤੁਹਆਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ।

IRVPA
23. ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 24 Verses, Current Verse 23 of Total Verses 24
  • ਅਤੇ ਦੀਵੇ ਦੀ ਲੋ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ । ਤੇਰੇ ਬੁਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
  • ERVPA

    ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾਡ਼ੇ ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ। ਕਿਉਂਕਿ ਤੁਹਆਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ।
  • IRVPA

    ਅਤੇ ਦੀਵੇ ਦੀ ਰੋਸ਼ਨੀ ਤੇਰੇ ਵਿੱਚ ਫੇਰ ਕਦੀ ਨਾ ਚਮਕੇਗੀ, ਲਾੜੀ ਅਤੇ ਲਾੜੇ ਦੀ ਅਵਾਜ਼ ਤੇਰੇ ਵਿੱਚ ਫੇਰ ਕਦੇ ਨਾ ਸੁਣੀ ਜਾਵੇਗੀ। ਤੇਰੇ ਵਪਾਰੀ ਤਾਂ ਧਰਤੀ ਦੇ ਮਹਾਂ ਪੁਰਖ ਸਨ, ਅਤੇ ਸਾਰੀਆਂ ਕੌਮਾਂ ਤੇਰੀ ਜਾਦੂਗਰੀ ਨਾਲ ਭਰਮਾਈਆਂ ਗਈਆਂ,
Total 24 Verses, Current Verse 23 of Total Verses 24
×

Alert

×

punjabi Letters Keypad References