PAV
2. ਅਤੇ ਇਸ ਜੁੱਗ ਦੇ ਰੂਪ ਜੇਹੇ ਨਾ ਬਣੋ ਸਗੋਂ ਆਪਣੀ ਬੁੱਧ ਦੇ ਨਵੇਂ ਹੋਣ ਕਰਕੇ ਹੋਰ ਸਰੂਪ ਵਿੱਚ ਬਦਲਦੇ ਜਾਓ ਤਾਂ ਜੋ ਤੁਸੀਂ ਸਿਆਣ ਲਵੋ ਭਈ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਿਆ ਕੀ ਹੈ।।
ERVPA
2. ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹਡ਼ੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹਡ਼ੀਆਂ ਗੱਲਾਂ ਸਹੀ ਹਨ।
IRVPA
2. ਅਤੇ ਇਸ ਸੰਸਾਰ ਦੇ ਰੂਪ ਵਰਗੇ ਨਾ ਬਣੋ, ਸਗੋਂ ਆਪਣੀ ਬੁੱਧ ਦੇ ਨਵੇਂ ਹੋ ਜਾਣ ਦੇ ਕਾਰਨ ਤੁਹਾਡਾ ਚਾਲ-ਚਲਣ ਵੀ ਬਦਲਦਾ ਜਾਵੇ ਤਾਂ ਜੋ ਤੁਸੀਂ ਸਮਝ ਲਵੋ ਕਿ ਪਰਮੇਸ਼ੁਰ ਦੀ ਚੰਗੀ ਅਤੇ ਮਨ ਭਾਉਂਦੀ ਅਤੇ ਪੂਰੀ ਇੱਛਾ ਕੀ ਹੈ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN