ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
PAV
20. ਹਾਂ, ਮੈਂ ਇਹ ਚਾਹ ਕੀਤੀ ਭਈ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ ਉੱਥੇ ਖੁਸ਼ ਖਬਰੀ ਸੁਣਾਵਾਂ ਤਾਂ ਐਉਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ

ERVPA
20. ਮੈਂ ਹਮੇਸ਼ਾ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪਰਚਾਰ ਉਨ੍ਹੀਂ ਥਾਵੀਂ ਕਰਨਾ ਚਾਹਿਆ ਜਿਥੇ ਲੋਕਾਂ ਨੇ ਕਦੇ ਵੀ ਮਸੀਹ ਬਾਰੇ ਨਹੀਂ ਸੀ ਸੁਣਿਆ। ਮੈਂ ਅਜਿਹਾ ਇਸ ਲਈ ਕਰਦਾ ਹਾਂ ਕਿਉਂਕਿ ਮੈਂ ਕਿਸੇ ਹੋਰ ਦੇ ਕੰਮਾਂ ਤੇ ਕੁਝ ਨਹੀਂ ਉਸਾਰਨਾ ਚਾਹੁੰਦਾ ਜਿਸਦੀ ਸ਼ੁਰੂਆਤ ਪਹਿਲਾਂ ਹੀ ਹੋ ਚੁੱਕੀ ਹੋਵੇ।

IRVPA
20. ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 33 Verses, Current Verse 20 of Total Verses 33
  • ਹਾਂ, ਮੈਂ ਇਹ ਚਾਹ ਕੀਤੀ ਭਈ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ ਉੱਥੇ ਖੁਸ਼ ਖਬਰੀ ਸੁਣਾਵਾਂ ਤਾਂ ਐਉਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ
  • ERVPA

    ਮੈਂ ਹਮੇਸ਼ਾ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪਰਚਾਰ ਉਨ੍ਹੀਂ ਥਾਵੀਂ ਕਰਨਾ ਚਾਹਿਆ ਜਿਥੇ ਲੋਕਾਂ ਨੇ ਕਦੇ ਵੀ ਮਸੀਹ ਬਾਰੇ ਨਹੀਂ ਸੀ ਸੁਣਿਆ। ਮੈਂ ਅਜਿਹਾ ਇਸ ਲਈ ਕਰਦਾ ਹਾਂ ਕਿਉਂਕਿ ਮੈਂ ਕਿਸੇ ਹੋਰ ਦੇ ਕੰਮਾਂ ਤੇ ਕੁਝ ਨਹੀਂ ਉਸਾਰਨਾ ਚਾਹੁੰਦਾ ਜਿਸਦੀ ਸ਼ੁਰੂਆਤ ਪਹਿਲਾਂ ਹੀ ਹੋ ਚੁੱਕੀ ਹੋਵੇ।
  • IRVPA

    ਹਾਂ, ਮੈਂ ਇਹ ਤਮੰਨਾ ਕੀਤੀ ਕਿ ਜਿੱਥੇ ਮਸੀਹ ਦਾ ਨਾਮ ਨਹੀਂ ਲਿਆ ਗਿਆ, ਉੱਥੇ ਖੁਸ਼ਖਬਰੀ ਸੁਣਾਵਾਂ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਕਿਸੇ ਹੋਰ ਦੀ ਨੀਂਹ ਉੱਤੇ ਉਸਾਰੀ ਕਰਾਂ।
Total 33 Verses, Current Verse 20 of Total Verses 33
×

Alert

×

punjabi Letters Keypad References