IRVPA
11. ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ।
PAV
11. ਅਤੇ ਕੀ ਵੇਖਦਾ ਹੈ ਕਿ ਅਕਾਸ਼ ਖੁਲ਼੍ਹਾ ਹੈ ਅਤੇ ਇੱਕ ਚੀਜ਼ ਵੱਡੀ ਚਾਦਰ ਦੇ ਸਮਾਨ ਚੌਹੁੰ ਪੱਲਿਆਂ ਤੋਂ ਧਰਤੀ ਦੀ ਵੱਲ ਲਮਕਾਈ ਹੋਈ ਹੇਠਾਂ ਉਤੱਰਦੀ ਹੈ
ERVPA
11. ਉਸਨੇ ਖੁਲ੍ਹੇ ਆਕਾਸ਼ ਨੂੰ ਵੇਖਿਆ ਅਤੇ ਉਸ ਵਿੱਚੋਂ ਚਾਦਰ ਵਾਂਗ ਕੋਈ ਚੀਜ਼ ਥੱਲੇ ਆਉਂਦੀ ਵੇਖੀ ਜੋ ਕਿ ਚਹੁੰ ਪਾਸਿਆਂ ਤੋਂ ਧਰਤੀ ਦੇ ਵੱਲ ਲਮਕਾਈ ਹੋਈ ਹੇਠਾਂ ਉਤਰ ਰਹੀ ਸੀ।
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN