ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
22. ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ।

PAV
22. ਓਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਪੁਰਖ ਅਤੇ ਪਰਮੇਸ਼ੁਰ ਦਾ ਭੌ ਕਰਨ ਵਾਲਾ ਅਰ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤ੍ਰ ਦੂਤ ਨੇ ਹੁਕਮ ਦਿੱਤਾ ਭਈ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਗੱਲਾਂ ਸੁਣੇ

ERVPA
22. ਉਹ ਬੋਲੇ, “ਇੱਕ ਪਵਿੱਤਰ ਦੂਤ ਨੇ ਕੁਰਨੇਲਿਯੁਸ ਨੂੰ ਤੈਨੂੰ ਆਪਣੇ ਘਰ ਸੱਦਾ ਦੇਣ ਲਈ ਆਖਿਆ ਹੈ। ਉਹ ਇੱਕ ਸੈਨਾ ਦਾ ਅਫ਼ਸਰ ਅਤੇ ਭਲਾ ਆਦਮੀ ਹੈ। ਉਹ ਪ੍ਰਭੂ ਦੀ ਉਪਾਸਨਾ ਕਰਦਾ ਹੈ ਅਤੇ ਸਾਰੇ ਯਹੂਦੀ ਉਸਦਾ ਸਤਿਕਾਰ ਕਰਦੇ ਹਨ। ਦੂਤ ਨੇ ਉਸਨੂੰ ਤੈਨੂੰ ਆਪਣੇ ਘਰ ਬੁਲਾਉਣ ਲਈ ਆਖਿਆ ਹੈ ਤਾਂ ਕਿ ਜੋ ਕੁਝ ਗੱਲਾਂ ਤੂੰ ਆਖਣਾ ਚਾਹੁੰਦਾ ਹੈ ਉਹ ਸੁਣ ਲਵੇਂ।”



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 22 of Total Verses 48
  • ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ।
  • PAV

    ਓਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਪੁਰਖ ਅਤੇ ਪਰਮੇਸ਼ੁਰ ਦਾ ਭੌ ਕਰਨ ਵਾਲਾ ਅਰ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤ੍ਰ ਦੂਤ ਨੇ ਹੁਕਮ ਦਿੱਤਾ ਭਈ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਗੱਲਾਂ ਸੁਣੇ
  • ERVPA

    ਉਹ ਬੋਲੇ, “ਇੱਕ ਪਵਿੱਤਰ ਦੂਤ ਨੇ ਕੁਰਨੇਲਿਯੁਸ ਨੂੰ ਤੈਨੂੰ ਆਪਣੇ ਘਰ ਸੱਦਾ ਦੇਣ ਲਈ ਆਖਿਆ ਹੈ। ਉਹ ਇੱਕ ਸੈਨਾ ਦਾ ਅਫ਼ਸਰ ਅਤੇ ਭਲਾ ਆਦਮੀ ਹੈ। ਉਹ ਪ੍ਰਭੂ ਦੀ ਉਪਾਸਨਾ ਕਰਦਾ ਹੈ ਅਤੇ ਸਾਰੇ ਯਹੂਦੀ ਉਸਦਾ ਸਤਿਕਾਰ ਕਰਦੇ ਹਨ। ਦੂਤ ਨੇ ਉਸਨੂੰ ਤੈਨੂੰ ਆਪਣੇ ਘਰ ਬੁਲਾਉਣ ਲਈ ਆਖਿਆ ਹੈ ਤਾਂ ਕਿ ਜੋ ਕੁਝ ਗੱਲਾਂ ਤੂੰ ਆਖਣਾ ਚਾਹੁੰਦਾ ਹੈ ਉਹ ਸੁਣ ਲਵੇਂ।”
Total 48 Verses, Current Verse 22 of Total Verses 48
×

Alert

×

punjabi Letters Keypad References