ਪੰਜਾਬੀ ਬਾਈਬਲ

ਰੱਬ ਦੀ ਮਿਹਰ ਦੀ ਦਾਤ
IRVPA
30. ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ।

PAV
30. ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਹੋਏ ਮੈਂ ਇਸੇ ਵੇਲੇ ਤੀਕੁਰ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸਾਂ ਅਤੇ ਵੇਖੋ, ਇੱਕ ਪੁਰਖ ਭੜਕੀਲੇ ਬਸਤਰ ਪਹਿਨੀ ਮੇਰੇ ਸਾਹਮਣੇ ਖੜਾ ਸੀ

ERVPA
30. ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖਡ਼ੋ ਗਿਆ, ਉਸਨੇ ਬਡ਼ੇ ਚਮਕੀਲੇ ਕੱਪਡ਼ੇ ਪਾਏ ਹੋਏ ਸਨ।



KJV

AMP

KJVP

YLT

ASV

WEB

NASB

ESV

RV

RSV

NKJV

MKJV

AKJV

NRSV

NIV

NIRV

NLT

MSG

GNB

NET

ERVEN



Notes

No Verse Added

Total 48 Verses, Current Verse 30 of Total Verses 48
  • ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ।
  • PAV

    ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਹੋਏ ਮੈਂ ਇਸੇ ਵੇਲੇ ਤੀਕੁਰ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸਾਂ ਅਤੇ ਵੇਖੋ, ਇੱਕ ਪੁਰਖ ਭੜਕੀਲੇ ਬਸਤਰ ਪਹਿਨੀ ਮੇਰੇ ਸਾਹਮਣੇ ਖੜਾ ਸੀ
  • ERVPA

    ਕੁਰਨੇਲਿਯੁਸ ਨੇ ਕਿਹਾ, “ਚਾਰ ਦਿਨ ਪਹਿਲਾਂ ਮੈਂ ਆਪਣੇ ਘਰ ਵਿੱਚ ਪ੍ਰਾਰਥਨਾ ਕਰ ਰਿਹਾ ਸਾਂ, ਇਹ ਦੁਪਹਿਰੇ ਤਿੰਨ ਕੁ ਵਜੇ ਦੇ ਆਸ-ਪਾਸ ਦਾ ਵਕਤ ਸੀ। ਅਚਾਨਕ ਇੱਕ ਦੂਤ ਮੇਰੇ ਅੱਗੇ ਆਕੇ ਖਡ਼ੋ ਗਿਆ, ਉਸਨੇ ਬਡ਼ੇ ਚਮਕੀਲੇ ਕੱਪਡ਼ੇ ਪਾਏ ਹੋਏ ਸਨ।
Total 48 Verses, Current Verse 30 of Total Verses 48
×

Alert

×

punjabi Letters Keypad References