IRVPA
17. ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ।
PAV
17. ਤਾਂ ਭੀ ਉਹ ਨੇ ਆਪ ਨੂੰ ਬਿਨਾ ਸਾਖੀ ਨਾ ਰੱਖਿਆ ਇਸ ਲਈ ਜੋ ਉਹ ਨੇ ਭਲਾ ਕੀਤਾ ਅਰ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾ ਨੂੰ ਅਹਾਰ ਅਤੇ ਅਨੰਦ ਨਾਲ ਭਰਪੂਰ ਕੀਤਾ
ERVPA
17. ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸਨੇ ਅਕਾਸ਼ ਤੋਂ ਤੁਹਾਡੇ ਲਈ ਬਰਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ਼ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰਖਦਾ ਹੈ।”
KJV
AMP
KJVP
YLT
ASV
WEB
NASB
ESV
RV
RSV
NKJV
MKJV
AKJV
NRSV
NIV
NIRV
NLT
MSG
GNB
NET
ERVEN